ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ - ਨਸ਼ੇ ਦੀ ਓਵਰਡੋਜ਼
ਤਰਨਤਾਰਨ: ਪਿੰਡ ਅਲਾਵਲਪੁਰ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਰੁਪਿੰਦਰਜੀਤ ਸਿੰਘ 39 ਸਾਲ ਵੱਜੋਂ ਹੋਈ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।