ਮਹਿੰਗਾਈ ਖਿਲਾਫ਼ ਯੂਥ ਅਕਾਲੀ ਦਲ ਵੱਲੋਂ ਕੇਂਦਰ ਦਾ ਪੁਤਲਾ ਫੂਕ ਕੀਤੀ ਨਾਅਰੇਬਾਜ਼ੀ - hike price
ਅੰਮ੍ਰਿਤਸਰ:ਮਹਿੰਗਾਈ ਖਿਲਾਫ਼ ਹਲਕਾ ਰਾਜਾਸਾਂਸੀ ਦੇ ਯੂਥ ਅਕਾਲੀ ਵਰਕਰਾਂ ਵੱਲੋਂ ਕੇਂਦਰ ਦਾ ਪੁਤਲਾ ਫੂਕ ਕੇ ਨਾਅਰੇਬਾਜੀ ਕੀਤੀ ਗਈ। ਕੇਂਦਰ ਵਲੋਂ ਦਿਨੋਂ-ਦਿਨ ਤੇਲ ਅਤੇ ਗੈਸ ਦੀਆਂ ਕੀਮਤਾਂ ‘ਚ ਕੀਤੇ ਜਾ ਰਹੇ ਵਾਧੇ ਨੂੰ ਲੈਕੇ ਅੱਜ ਰਾਜਾਸਾਂਸੀ ਵਿਖੇ ਅੱਜ ਯੂਥ ਅਕਾਲੀ ਦਲ ਹਲਕਾ ਰਾਜਾਸਾਂਸੀ ਦੇ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਦਿਹਾਤੀ ਦੇ ਪ੍ਰਧਾਨ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ ਕਰਦਿਆਂ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ।