ਪੰਜਾਬ

punjab

ETV Bharat / videos

ਨੌਜਵਾਨਾ ਨੇੇ ਕੈਂਡਲ ਮਾਰਚ ਕਰ ਸਿੱਧੂ ਮੂਸੇਵਾਲਾ ਨੂੰ ਦਿੱਤੀ ਸਰਧਾਜ਼ਲੀ - candlelight march

By

Published : May 30, 2022, 9:44 PM IST

ਮਾਨਸਾ: ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮਾਨਸਾ ਸ਼ਹਿਰ ਵਿੱਚ ਕੱਢਿਆ ਗਿਆ ਕੈਂਡਲ ਮਾਰਚ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਕਾਂਗਰਸੀ ਨੇਤਾ ਪਹੁੰਚੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ।ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਹਸਪਤਾਲ ਵਿੱਚ ਸਿੱਧੂ ਮੂਸੇਵਾਲਾ ਦੀ ਲਾਸ਼ ਦੇ ਐਕਸਰੇ ਕੀਤੇ ਗਏ ਹਨ। ਐਕਸਰੇ ਕਰਨ ਤੋਂ ਬਾਅਦ ਉਸਦੀ ਲਾਸ਼ ਨੂੰ ਮੋਰਚਰੀ ਵਿੱਚ ਰੱਖਿਆ ਗਿਆ। ਐਕਸਰੇ ਤੋਂ ਬਾਅਦ ਪੋਸਟਮਾਰਟਮ ਡਾਕਟਰਾਂ ਵੱਲੋਂ ਕੀਤਾ ਗਿਆ ਹੈ।

ABOUT THE AUTHOR

...view details