ਟਰੇਡ ਯੂਨੀਅਨ ਦੇ ਦੋ ਦਿਨਾਂ ਭਾਰਤ ਬੰਦ ਨੂੰ ਮਿਲ ਰਿਹਾ ਸਮਰਥਨ - ਕਾਰਪੋਰੇਟ ਘਰਾਣਿਆਂ ਦੇ ਹੱਕ 'ਚ ਨੀਤੀਆਂ
ਬਠਿੰਡਾ: ਕੇਂਦਰੀ ਟਰੇਡ ਯੂਨੀਅਨਾਂ ਦੇ ਦੋ ਦਿਨਾਂ ਭਾਰਤ ਬੰਦ ਦੇ ਸੱਦੇ ਨੂੰ ਲੈਕੇ ਹਰ ਪਾਸੋਂ ਸਮਰਥਨ ਮਿਲ ਰਿਹਾ ਹੈ। ਜਿਸ ਨੂੰ ਲੈਕੇ ਬਠਿੰਡਾ 'ਚ ਵੀ ਵੱਖ-ਵੱਖ ਯੂਨੀਅਨਾਂ ਵਲੋਂ ਸਮਰਥਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਕੇਂਦਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਹੱਕ 'ਚ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਕਿ ਇਨ੍ਹਾਂ ਨੀਤੀਆਂ ਨੂੰ ਤੋੜਨ ਲਈ ਇਹ ਸੰਘਰਸ਼ ਕੀਤਾ ਜਾ ਰਿਹਾ ਹੈ।
Last Updated : Feb 3, 2023, 8:21 PM IST