ਪੁਰਾਣੀ ਰੰਜਿਸ਼ ਦੇ ਤਹਿਤ ਚੱਲੀਆਂ ਗੋਲੀਆਂ, 2 ਨੌਜਵਾਨ ਹੋਏ ਜ਼ਖ਼ਮੀ - Chronic rancidity in tarn taran
ਤਰਨ ਤਾਰਨ: ਹਲਕਾ ਖਡੂਰ ਸਾਹਿਬ ਦੇ ਪਿੰਡ ਬ੍ਰਹਮਪੁਰਾ ਵਿਖੇ ਸ਼ਾਮ 6 ਵਜੇ ਦੇ ਕਰੀਬ ਪਿੰਡ ਬ੍ਰਹਮਪੁਰ ਦੇ ਇੱਕ ਘਰ ਵਿੱਤ ਦਾਖਲ ਹੋ ਕੇ ਕੁੱਝ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਹ ਮੁਜ਼ਲਮ 2 ਗੱਡੀਆਂ 'ਤੇ ਸਵਾਰ ਹੋ ਕੇ ਆਏ ਅਤੇ ਘਰ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਚਲਾਈਆਂ ਗੋਲੀਆਂ ਗਏ। ਉਨ੍ਹਾਂ ਜਸ਼ਨਪ੍ਰੀਤ ਸਿੰਘ ਅਤੇ ਹਰਬਰਿੰਦਰ ਸਿੰਘ ਨਾਂ ਦੇ ਦੋ ਪਰਿਵਾਰਕ ਮੈਂਬਰਾਂ ਦੀ ਮਾਰੂ ਹਥਿਆਰਾਂ ਨਾਲ ਕੁੱਟਮਾਰ ਕੀਤੀ ਗਈ ਜਿਸ ਦੇ ਚੱਲਦੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਜੇਰੇ ਇਲਾਜ ਹਨ। ਪਿਸਟਲ ਦੇ ਉਨ੍ਹਾਂ ਵੱਲੋਂ ਹਵਾਈ ਫਾਇਰ ਵੀ ਕੀਤੇ ਗਏ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।
Last Updated : Feb 3, 2023, 8:22 PM IST