ਯੂਕ੍ਰੇਨ ਤੋਂ ਵਾਪਸ ਪਰਤੇ ਵਿਦਿਆਰਥੀਆਂ ਵੱਲੋਂ ਦਿੱਤਾ ਗਿਆ ਮੰਗ ਪੱਤਰ - ਯੂਕ੍ਰੇਨ ਤੋਂ ਵਾਪਸ ਪਰਤੇ ਵਿਦਿਆਰਥੀਆਂ ਵੱਲੋਂ ਦਿੱਤਾ ਗਿਆ ਮੰਗ ਪੱਤਰ
ਰੂਪਨਗਰ:ਯੂਕ੍ਰੇਨ ਤੋਂ ਵਾਪਸ ਪਰਤੇ ਵਿਦਿਆਰਥੀਆਂ (ukrain returned students) ਵੱਲੋਂ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ (ukraine returned students present demand chart to dc roopnagar)। ਉਨ੍ਹਾਂ ਕਿਹਾ ਕਿ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ (study is ill affected) ਹੈ ਤੇ ਆਨਲਾਈਨ ਪੜ੍ਹਾਈ ਨਾਕਾਫੀ ਹੈ ਤੇ ਇਸੇ ਕਾਰਨ ਉਨ੍ਹਾਂ ਭਵਿੱਖ ਦੀ ਚਿੰਤਾ ਹੋ ਰਹੀ ਹੈ। ਇਸੇ ਨੂੰ ਲੈ ਕੇ ਯੂਕਰੇਨ ਤੋਂ ਭਾਰਤ ਵਾਪਿਸ ਆਏ ਵਿਦਿਆਰਥੀਆਂ ਨੇ ਅੱਜ ਕੀਤੀ ਡੀ.ਸੀ. ਰੂਪਨਗਰ ਸੋਨਾਲੀ ਗਿਰੀ ਨਾਲ ਮੁਲਾਕਾਤ ਵੀ ਕੀਤੀ ਤੇ ਕਿਹਾ ਕਿ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਗੱਲਬਾਤ ਦੌਰਾਨ ਪਿੱਜੇ ਵਿਦੀਆਰਥੀਆਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਵਾਪਿਸ ਪਰਤੇ ਬੱਚੀਆਂ ਨੂੰ ਉਹਨਾਂ ਦੀ ਬਾਕੀ ਰਹਿੰਦੀ ਪੜਾਈ ਉਹਨਾਂ ਦੇ ਸੂਬਿਆਂ ਵਿੱਚ ਕਰਵਾਇਆਂ ਜਾਣਗੀਆਂ।ਉਹਨਾਂ ਕਿਹਾ ਕਿ ਯੂਨਿਵਰਸੀਟੀ ਪ੍ਰਸ਼ਾਸਨ ਵੱਲੋਂ ਕਿਹਾ ਸੀ ਕਿ ਪੜਾਈ ਆਨਲਾਇਨ ਮਾਧਿਅਮ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਉਹਨਾਂ ਇਸ ਮਾਮਲੇ ਵਿਚ ਉਹ ਮੁੱਖਮੰਤਰੀ ਪੰਜਾਬ ਭਗਵੰਤ ਮਾਨ ਨਾਲ ਵੀ ਮੁਲਾਕਾਤ ਕਰਨਗੇ (will meet bhagwant maan cm punjab)।
Last Updated : Feb 3, 2023, 8:21 PM IST