ਮੁੱਖ ਮੰਤਰੀ ਚੰਨੀ ‘ਤੇ ਵਰ੍ਹੇ ਕੇਂਦਰੀ ਰੱਖਿਆ ਮੰਤਰੀ, ਕਿਹਾ... - Union Defense targets Chief Minister Channi
ਸ੍ਰੀ ਅੰਨਦਪੁਰ ਸਾਹਿਬ: ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਵੱਲੋਂ ਬਿਹਾਰ ਅਤੇ ਯੂਪੀ ਦੇ ਲੋਕਾਂ ਨੂੰ ਲੈਕੇ ਦਿੱਤੇ ਬਿਆਨ ਤੋਂ ਬਾਅਦ ਹੁਣ ਪੰਜਾਬ ਦੇ ਲੀਡਰਾਂ ਸਮੇਤ ਕੇਂਦਰ ਦੇ ਲੀਡਰ ਵੀ ਮੁੱਖ ਮੰਤਰੀ ਚੰਨੀ (Chief Minister Channi) ਦੇ ਬਿਆਨ ਦੀ ਲਗਾਤਾਰ ਨਿਖੇਧੀ ਕਰ ਰਹੇ ਹਨ। ਨੰਗਰ ਪਹੁੰਚੇ ਕੇਂਦਰੀ ਰੱਖਿਆ ਮੰਤਰੀ (Union Minister of Defense) ਰਾਜਨਾਥ ਸਿੰਘ ਨੇ ਮੁੱਖ ਮੰਤਰੀ ਚੰਨੀ ਦੇ ਬਿਆਨ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਇੱਕ ਜ਼ਿੰਮੇਵਾਰ ਵਿਅਕਤੀ ਦੇ ਮੂੰਹ ਤੋਂ ਚੰਗੇ ਨਹੀਂ ਲੱਗੇ, ਉਨ੍ਹਾਂ ਕਿਹਾ ਕਿ ਭਾਰਤ ਦੇ ਹਰ ਨਾਗਰਿਕ ਨੂੰ ਭਾਰਤ ਵਿੱਚ ਕਿਸੇ ਵੀ ਸੂਬੇ ਜਾ ਸ਼ਹਿਰ ਵਿੱਚ ਰਹਿਣ ਦਾ ਪੂਰਾ ਹੱਕ ਹੈ।
Last Updated : Feb 3, 2023, 8:17 PM IST