ਹਲਕਾ ਗੜ੍ਹਸ਼ੰਕਰ ਵਿਖੇ ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਚੋਣ ਪ੍ਰਚਾਰ ਤੇਜ਼ - ਸੰਯੁਕਤ ਕਿਸਾਨ ਮੋਰਚੇ
ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਦੇ ਲਈ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ (Election campaign by political parties) ਆਪਣੀ ਚਰਮ ਸੀਮਾ ‘ਤੇ ਪਹੁੰਚ ਚੁੱਕਾ ਹੈ, ਉੱਥੇ ਹੀ ਹੁਣ ਕਿਸਾਨ ਜਥੇਬੰਦੀਆਂ (Farmers' organizations) ਨੇ ਵੀ ਆਪਣਾ ਚੋਣ ਪ੍ਰਚਾਰ ਭਖਾ ਦਿੱਤਾ ਹੈ। ਹਲਕਾ ਗੜ੍ਹਸ਼ੰਕਰ ਦੇ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਡਾਕਟਰ ਜੰਗ ਬਹਾਦੁਰ ਸਿੰਘ ਰਾਏ ਵੱਲੋਂ ਵਿਧਾਨ ਸਭਾ ਚੋਣਾਂ (Assembly elections) ਲਈ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਜਥੇਬੰਦੀਆਂ ਨੂੰ ਨਾਲ ਲੈਕੇ ਚੋਣ ਪ੍ਰਚਾਰ ਕੀਤਾ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।
Last Updated : Feb 3, 2023, 8:11 PM IST