ਪੈਟਰੋਲ ਪੰਪ 'ਤੇ ਕਤਲ ਤੋਂ ਬਾਅਦ ਪਿੰਡ ਦੇ ਬਜ਼ੁਰਗ ਬਾਬੇ ਨੇ ਦੱਸੀ ਇਹ ਗੱਲ ? - ਨਵਾਂਸ਼ਹਿਰ 'ਚ ਨੌਜਵਾਨ ਨੂੰ 15 ਗੋਲੀਆਂ ਲੱਗੀਆਂ
ਨਵਾਂਸ਼ਹਿਰ: ਪੰਜਾਬ ਦੇ ਨਵਾਂਸ਼ਹਿਰ 'ਚ ਅਣਪਛਾਤੇ ਹਮਲਾਵਰਾਂ ਨੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਨੌਜਵਾਨ ਨਵਾਂਸ਼ਹਿਰ ਦੀਆਂ ਸੜਕਾਂ ਤੋਂ ਹੋ ਕੇ ਫਿਲੌਰ ਨੂੰ ਜਾਂਦੀ ਸੜਕ 'ਤੇ ਸਥਿਤ ਪੈਟਰੋਲ ਪੰਪ 'ਤੇ ਤੇਲ ਪਵਾ ਰਿਹਾ ਸੀ ਕਿ ਉੱਥੇ ਅਚਾਨਕ ਹਮਲਾਵਰ ਆ ਗਏ। ਉਨ੍ਹਾਂ ਨੇ ਨੌਜਵਾਨ 'ਤੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਨੌਜਵਾਨ ਨੂੰ 15 ਗੋਲੀਆਂ ਲੱਗੀਆਂ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ ਦੀ ਜਾਣਕਾਰੀ ਪਿੰਡ ਦੇ ਬਜ਼ੁਰਗ ਵਿਅਕਤੀ ਨੇ ਪੂਰੀ ਜਾਣਕਾਰੀ ਦਿੱਤੀ।
Last Updated : Feb 3, 2023, 8:21 PM IST