ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ - ਪਿੰਡ ਰੋੜੀਕਪੂਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ
ਫਰੀਦਕੋਟ: ਜੈਤੋ ਦੇ ਨਾਲ ਲੱਗਦੇ ਪਿੰਡ ਰੋੜੀਕਪੂਰਾ ਵਿਖੇ ਨਿੱਜੀ ਕੰਪਨੀ ਦੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਅਣਪਛਾਤੇ ਵਿਅਕਤੀਆ ਵੱਲੋਂ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਡਰਾਈਵਰ ਤੇ ਕੰਡਕਟਰ ਨੂੰ ਸਿਵਲ ਹਸਪਤਾਲ ਜੈਤੋ ਤੋਂ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫ਼ਰ ਕੀਤਾ ਗਿਆ। ਡਰਾਈਵਰ ਦੇ ਦੱਸਣ ਮੁਤਾਬਿਕ ਕਿਰਾਏ ਨੂੰ ਲੈ ਕੇ ਝਗੜਾ ਹੋਇਆ ਸੀ।
Last Updated : Feb 3, 2023, 8:21 PM IST