ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ - Vishal Nagar Kirtan from Sri Akal Takht Sahib
ਅੰਮ੍ਰਿਤਸਰ: ਹੌਲੇ ਮੁਹੱਲੇ ਦੇ ਪਵਿਤਰ ਤਿਉਹਾਰ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੋਂ 5 ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ (Large city kirtan) ਸਜਾਇਆ ਗਿਆ, ਜਿਸ ਵਿੱਚ ਸੰਗਤਾਂ ਵੱਲੋਂ ਵਡੀ ਗਿਣਤੀ ਵਿੱਚ ਹਾਜਰੀਆ ਭਰੀਆਂ ਗਈਆ ਹਨ। ਖਾਲਸਾ ਦੇ ਸੁਰਮੲਈ ਰੰਗ ਵਿੱਚ ਰੰਗੀਆਂ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿਸਿਆਂ ਵਿੱਚ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਪਹੁੰਚਿਆ।
Last Updated : Feb 3, 2023, 8:20 PM IST