ਪੰਜਾਬ ਵਿੱਚ ਚੋਣ ਨਤੀਜੇ: ਕਰਮਚਾਰੀ ਯੂਨੀਅਨ ਨੇ ਮਨਪ੍ਰੀਤ ਬਾਦਲ ਦੀ ਹਾਰ 'ਤੇ ਵੰਡੇ ਲੱਡੂ - ਪੰਜਾਬ ਵਿਧਾਨ ਸਭਾ ਦੀਆਂ ਚੋਣਾਂ
ਬਠਿੰਡਾ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਜਿਸ ਦੇ ਰੁਝਾਨ ਵਿੱਚ ਆਪ ਪਾਰਟੀ ਅੱਗੇ ਚੱਲ ਰਹੀ ਸੀ ਇਸ ਤਰ੍ਹਾਂ ਹੀ ਕਰਮਚਾਰੀ ਯੂਨੀਅਨ ਨੇ ਸਰਕਾਰੀ ਹਸਪਤਾਲ ਵਿੱਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਤੁਹਾਨੂੰ ਦੱਸ ਦਈਏ ਕਿ ਇਹ ਲੱਡੂ ਉਹਨਾਂ ਨੇ ਮਨਪ੍ਰੀਤ ਬਾਦਲ ਦੀ ਹਾਰ ਕਾਰਨ ਵੰਡੇ ਹਨ।
Last Updated : Feb 3, 2023, 8:19 PM IST