ਪੰਜਾਬ

punjab

ETV Bharat / videos

ਟ੍ਰੇਨ ਦੀ ਚਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ - The city's civil hospital

By

Published : Mar 16, 2022, 10:53 AM IST

Updated : Feb 3, 2023, 8:19 PM IST

ਤਰਨਤਾਰਨ: ਪਿੰਡ ਚੁਤਾਲਾ ਕੋਲ ਰੇਲ ਗੱਡੀ ਦੀ ਚਪੇਟ (Train hit) ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਸ਼ਹਿਰ ਦੇ ਸਿਵਲ ਹਸਪਤਾਲ (The city's civil hospital) ਵਿੱਚ ਰੱਖ ਦਿੱਤਾ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਜਾਂਚ ਅਫ਼ਸਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਲਈ ਉਨ੍ਹਾਂ ਵੱਲੋਂ ਅਖਬਾਰਾਂ ਵਿੱਚ ਨੋਟ ਦਿੱਤਾ ਗਿਆ ਹੈ।
Last Updated : Feb 3, 2023, 8:19 PM IST

ABOUT THE AUTHOR

...view details