ਪੰਜਾਬ

punjab

ETV Bharat / videos

ਸਰਕਾਰ ਵੱਲੋਂ 25 ਹਜ਼ਾਰ ਨੌਕਰੀਆਂ ਦੇ ਐਲਾਨ ’ਤੇ ਨੌਜਵਾਨਾਂ ਦੀ ਪ੍ਰਤੀਕ੍ਰਿਰਿਆ - ਸਰਕਾਰ ਵੱਲੋਂ 25 ਹਜ਼ਾਰ ਨੌਕਰੀਆਂ ਦੇ ਐਲਾਨ ’ਤੇ

By

Published : Mar 19, 2022, 4:50 PM IST

Updated : Feb 3, 2023, 8:20 PM IST

ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲੀ ਕੈਬਨਿਟ ਬੈਠਕ ਹੋਈ। ਇਸ ਬੈਠਕ ’ਚ ਪੰਜਾਬ ਦੇ 25 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵੱਡਾ ਫੈਸਲਾ ਕੀਤਾ ਗਿਆ। ਇਸ ਸਬੰਧੀ ਨੋਟੀਫਿਕੇਸ਼ਨ ਇੱਕ ਮਹੀਨੇ ਦੇ ਅੰਦਰ ਜਾਰੀ ਹੋਵੇਗਾ। ਜਿਸ ’ਤੇ ਨੌਜਵਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਾ ਇਹ ਵਧੀਆ ਫੈਸਲਾ ਹੈ। ਸਰਕਾਰ ਨੂੰ ਵਧ ਤੋਂ ਵਧ ਨੌਕਰੀਆਂ ਕੱਢਣੀਆਂ ਚਾਹੀਦੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕੀਤਾ ਜਾ ਸਕੇ।
Last Updated : Feb 3, 2023, 8:20 PM IST

ABOUT THE AUTHOR

...view details