ਪੰਜਾਬ

punjab

ਬੱਸ ਸਟੈਂਡ ਪਿੱਛੇ ਗੁੰਡਾਗਰਦੀ ਦਾ ਨੰਗਾ ਨਾਚ, ਦੇਖੋ ਸੀਸੀਟੀਵੀ

By

Published : Apr 8, 2022, 6:56 AM IST

Updated : Feb 3, 2023, 8:22 PM IST

ਬਠਿੰਡਾ: ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party in Punjab) ਦੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਹੀ ਗੁੰਡਾਗਰਦੀ ਰੋਕਣ ਦਾ ਨਾਮ ਨਹੀਂ ਲੈ ਰਹੀ। ਜਿਸ ਦੀਆਂ ਤਾਜ਼ਾ ਤਸਵੀਰਾਂ ਬਠਿੰਡਾ ਦੇ ਬੱਸ ਸਟੈਂਡ (Bathinda bus stand) ਦੀ ਬੈਕਸਾਈਡ ਤੋਂ ਸਾਹਮਣੇ ਆਈਆ ਹਨ। ਜਿੱਥੇ ਅੱਧਾ ਦਰਜਨ ਨੌਜਵਾਨਾਂ ਨੇ ਇੱਕ ਨੌਜਵਾਨ ‘ਤੇ ਲਾਠੀਆਂ-ਡੰਡਿਆ ਨਾਲ ਹਮਲਾ ਕੀਤਾ ਹੈ। ਕੁੱਟ-ਮਾਰ ਦੀ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ (CCTV) ਵਿੱਚ ਕੈਦ ਹੋ ਗਈ। ਹਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੂੰ ਬਠਿੰਡਾ ਦੇ ਸਿਵਲ ਹਸਪਤਾਲ (Civil Hospital, Bathinda) ਵਿੱਚ ਭਰਤੀ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਡਾਕਟਰਾਂ ਨੇ ਮਰੀਜ ਦੀ ਹਾਲਾਤ ਨੂੰ ਵੇਖ ਦਿਆ ਉਸ ਨੂੰ ਰੈਫਰ ਕਰ ਦਿੱਤਾ ਹੈ।
Last Updated : Feb 3, 2023, 8:22 PM IST

ABOUT THE AUTHOR

...view details