ETV Bharat / hukamnama

22 ਸਾਵਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Hukamnama 6 August

Hukamnama 6 August : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Hukamnama 6 August
ਅੱਜ ਦਾ ਹੁਕਮਨਾਮਾ (Etv Bharat)
author img

By ETV Bharat Punjabi Team

Published : Aug 6, 2024, 6:14 AM IST

ਅੱਜ ਦਾ ਮੁੱਖਵਾਕ

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੇ ਜਉ ਹੋਈ ॥੨॥੩॥

ਮੰਗਲਵਾਰ, ੨੨ ਸਾਵਣ (ਸੰਮਤ ੫੫੬ ਨਾਨਕਸ਼ਾਹੀ) ੬ ਅਗਸਤ, ੨੦੨੪ (ਅੰਗ: ੬੯੨)

Hukamnama 6 August
ਅੱਜ ਦਾ ਮੁੱਖਵਾਕ (Etv Bharat (SGPC))

ਪੰਜਾਬੀ ਵਿਆਖਿਆ:-

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। 19। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ वै) ।२।३।

English Translation:-

RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: That humble being, who knows even a little about loving devotional worship what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. 10 people of the Lord, I am just a simple-minded fool. If Kabeer were to leave his hody at Benares, and so liberate himself, what obligation would he have to the Lord? 1 Pause Says Kabeer, listen, O people do not be deluded by doubt. What is the difference between Benares and the barren land of Maghar, if the Lord is within one's heart? ।। 2।।3।। Tuesday, 22 Saawan (Samvat 556 Nanakshahi) 6th August 2024 (Page: 692) (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2024 Ushodaya Enterprises Pvt. Ltd., All Rights Reserved.