ETV Bharat / hukamnama

21 ਮੱਘਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - TODAY HUKAMNAMA

Hukamnama 6 December : ਅੱਜ ਦਾ ਹੁਕਮਨਾਮਾ (6 ਦਸੰਬਰ, 2024, ਸ਼ੁੱਕਰਵਾਰ)

Today Hukamnama
ਅੱਜ ਦਾ ਹੁਕਮਨਾਮਾ (ETV Bharat, ਗ੍ਰਾਫਿਕਸ ਟੀਮ)
author img

By ETV Bharat Punjabi Team

Published : Dec 6, 2024, 6:38 AM IST

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੫ ॥

ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੇ ਪਾਲੇ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

ਸ਼ੁੱਕਰਵਾਰ, ੨੧ ਮੱਘਰ (ਸੰਮਤ ੫੫੬ ਨਾਨਕਸ਼ਾਹੀ) ੬ ਦਸੰਬਰ, ੨੦੨੪ (ਅੰਗ: ੬੮੦)

Today Hukamnama
ਅੱਜ ਦਾ ਮੁੱਖਵਾਕ (Courtesy: SGPC)

ਪੰਜਾਬੀ ਵਿਆਖਿਆ

ਧਨਾਸਰੀ ਮਹਲਾ ੫ ॥

ਹੋ ਲਾਈ। ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧। ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ।੧। ਰਹਾਉ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਥਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।।੨।੬।੩੭।

English Translation

DHANAASAREE, FIFTH MEHL:

My Guru gives the Naam, the Name of the Lord, to those who have such karma written their foreheads. He implants the Naam, and inspires us to chant the Naam, this is Dharma, true religion, in this world. The Naam is the glory and greatness of the Lord's humble servant. The Naam is his salvation, and the Naam is his honor he accepts whatever comes to pass. ||1|| Pause That humble servant, who has the Naam as his wealth, is the perfect hanker. The Naam is his occupation, O Nanak, and his only support; the Naam is the profit he earns. ॥26 ॥ 37॥

Friday, 21 Maghar (Samvat 556 Nanakshahi) 6th December, 2024 (Page: 680)

(ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ETV Bharat Logo

Copyright © 2025 Ushodaya Enterprises Pvt. Ltd., All Rights Reserved.