ਲਾਲ ਡਰੈੱਸ 'ਚ ਨੇਹਾ ਧੂਪੀਆ ਨੇ ਦਿਖਾਇਆ ਸਟਾਈਲਿਸ਼ ਅੰਦਾਜ਼, ਪ੍ਰਸ਼ੰਸਕਾਂ ਨੇ ਲੁਟਾਇਆ ਪਿਆਰ - ਨੇਹਾ ਧੂਪੀਆ
ਫਿਲਮ ਇੰਡਸਟਰੀ ਦੀ ਖੂਬਸੂਰਤ ਅਤੇ ਸਭ ਤੋਂ ਸਟਾਈਲਿਸ਼ ਅਦਾਕਾਰਾ ਨੇਹਾ ਧੂਪੀਆ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਅਦਾਕਾਰਾ ਲਾਲ ਰੰਗ ਦੀ ਡਰੈੱਸ 'ਚ ਬੇਹੱਦ ਗਲੈਮਰਸ ਲੱਗ ਰਹੀ ਹੈ।
Published : Mar 11, 2024, 3:55 PM IST