ਨਿਮਰਤ ਖਹਿਰਾ ਨੇ ਸੂਰਜਮੁਖੀ ਦੇ ਫੁੱਲਾਂ ਨਾਲ ਦਿੱਤੇ ਸ਼ਾਨਦਾਰ ਪੋਜ਼, ਪ੍ਰਸ਼ੰਸਕ ਬੋਲੇ-ਕੁਦਰਤ ਵਰਗੀ - NIMRAT KHAIRA - NIMRAT KHAIRA
![ਨਿਮਰਤ ਖਹਿਰਾ ਨੇ ਸੂਰਜਮੁਖੀ ਦੇ ਫੁੱਲਾਂ ਨਾਲ ਦਿੱਤੇ ਸ਼ਾਨਦਾਰ ਪੋਜ਼, ਪ੍ਰਸ਼ੰਸਕ ਬੋਲੇ-ਕੁਦਰਤ ਵਰਗੀ - NIMRAT KHAIRA Nimrat Khaira](https://etvbharatimages.akamaized.net/etvbharat/prod-images/13-05-2024/1200-675-21456687-thumbnail-16x9-p.jpg?imwidth=3840)
ਹਾਲ ਹੀ ਵਿੱਚ ਪੰਜਾਬੀ ਗਾਇਕਾ-ਅਦਾਕਾਰਾ ਨਿਮਰਤ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਉਤੇ ਨਵੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ, ਜਿਸ ਵਿੱਚ ਅਦਾਕਾਰਾ ਕਾਫੀ ਖੂਬਸੂਰਤ ਲੱਗ ਰਹੀ ਹੈ।
(instagram)
![ETV Bharat Entertainment Team author img](https://etvbharatimages.akamaized.net/etvbharat/prod-images/authors/entertainment-1716536424.jpeg)
By ETV Bharat Entertainment Team
Published : May 13, 2024, 12:57 PM IST