ਤਾਨੀਆ ਨੇ ਸੰਤਰੀ ਲਹਿੰਗੇ 'ਚ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ, ਪ੍ਰਸ਼ੰਸਕ ਬੋਲੇ-Queen
By ETV Bharat Entertainment Team
Published : Feb 2, 2024, 4:20 PM IST
|Updated : Feb 2, 2024, 4:44 PM IST
Tania Latest Pics: ਹਾਲ ਹੀ ਵਿੱਚ ਅਦਾਕਾਰਾ ਤਾਨੀਆ ਨੇ ਆਪਣੇ ਇੰਸਟਾਗ੍ਰਾਮ ਉਤੇ ਬੇਹੱਦ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਪ੍ਰਸ਼ੰਸਕਾਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ। ਇਹਨਾਂ ਤਸਵੀਰਾਂ ਵਿੱਚ ਅਦਾਕਾਰਾ ਨੇ ਸੰਤਰੀ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ।
Last Updated : Feb 2, 2024, 4:44 PM IST