ਪੰਜਾਬੀ ਗਾਇਕਾ ਕੌਰ ਬੀ ਨੇ ਸਾਂਝੀਆਂ ਕੀਤੀਆਂ ਬਿਹਤਰੀਨ ਤਸਵੀਰਾਂ, ਪ੍ਰਸ਼ੰਸਕ ਬੋਲੇ-ਲਾਲ ਪਰੀ - Punjabi singer Kaur B - PUNJABI SINGER KAUR B
ਹਾਲ ਹੀ ਵਿੱਚ ਪੰਜਾਬੀ ਗਾਇਕਾ ਕੌਰ ਬੀ ਨੇ ਆਪਣੇ ਨਵੇਂ ਗੀਤ ਦਾ ਐਲਾਨ ਕੀਤਾ ਹੈ, ਜੋ ਜਲਦ ਹੀ ਰਿਲੀਜ਼ ਹੋ ਜਾਵੇਗਾ। ਇਸ ਤੋਂ ਪਹਿਲਾਂ ਗਾਇਕਾ ਆਪਣੀਆਂ ਨਵੀਆਂ ਫੋਟੋਆਂ ਕਾਰਨ ਸੁਰਖ਼ੀਆਂ ਵਿੱਚ ਆ ਗਈ ਹੈ।
Published : Apr 5, 2024, 4:37 PM IST