ਇੱਕ ਵਾਰ ਫਿਰ ਬੋਲਡ ਲੁੱਕ 'ਚ ਨਜ਼ਰ ਆਈ ਸੋਨਮ ਬਾਜਵਾ, ਦੇਖੋ ਸ਼ਾਨਦਾਰ ਤਸਵੀਰਾਂ - Sonam Bajwa
ਹਾਲ ਹੀ ਵਿੱਚ ਸੋਨਮ ਬਾਜਵਾ ਨੇ ਆਪਣੀਆਂ ਨਵੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ, ਜਿਸ ਵਿੱਚ ਅਦਾਕਾਰਾ ਇੱਕ ਵਾਰ ਫਿਰ ਬੋਲਡ ਲੁੱਕ ਵਿੱਚ ਨਜ਼ਰ ਆ ਰਹੀ ਹੈ, ਆਓ ਅਦਾਕਾਰਾ ਦੀਆਂ ਨਵੀਆਂ ਫੋਟੋਆਂ ਉਤੇ ਸਰਸਰੀ ਨਜ਼ਰ ਮਾਰੀਏ।
Published : Mar 8, 2024, 3:18 PM IST