ਕਾਲੀ ਡਰੈੱਸ ਵਿੱਚ ਸੋਨਮ ਬਾਜਵਾ ਨੇ ਸਾਂਝੀਆਂ ਕੀਤੀਆਂ ਬੇਹੱਦ ਬੋਲਡ ਤਸਵੀਰਾਂ, ਪ੍ਰਸ਼ੰਸਕ ਹੋਏ ਦੀਵਾਨੇ - Sonam Bajwa - SONAM BAJWA
Sonam Bajwa Photos: ਹਾਲ ਹੀ ਵਿੱਚ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਉਤੇ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਇਨ੍ਹਾਂ ਤਸਵੀਰਾਂ ਵਿੱਚ ਅਦਾਕਾਰਾ ਨੇ ਕਾਫੀ ਬੋਲਡ ਡਰੈੱਸ ਪਾਈ ਹੋਈ ਹੈ। (instagram)
Published : Aug 9, 2024, 7:28 PM IST