ਸੋਨਮ ਕਪੂਰ ਨੇ ਬਲੈਕ ਡਰੈੱਸ 'ਚ ਮਚਾਈ ਤਬਾਹੀ, ਪ੍ਰਸ਼ੰਸਕਾਂ ਨੇ ਲੁਟਾਇਆ ਪਿਆਰ
By ETV Bharat Entertainment Team
Published : Feb 6, 2024, 10:12 AM IST
ਸੋਨਮ ਕਪੂਰ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣੀਆਂ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੇ ਦੀਵਾਨੇ ਹੋ ਗਏ ਹਨ। ਆਓ ਤਸਵੀਰਾਂ ਉਤੇ ਸਰਸਰੀ ਨਜ਼ਰ ਮਾਰੀਏ।