ਪਹਿਲੇ ਦਿਨ ਸੁਖਬੀਰ ਬਾਦਲ ਸਣੇ ਹੋਰ ਆਗੂਆਂ ਨੇ ਭੁਗਤਾਈ ਸਜ਼ਾ, ਦੇਖੋ ਤਸਵੀਰਾਂ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਆਗੂ ਅਕਾਲ ਤਖ਼ਤ ਵਲੋਂ ਐਲਾਨੀ ਸਜ਼ਾ ਭੁਗਤਣ ਲਈ ਮੰਗਲਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਤੇ ਪ੍ਰੇਮ ਸਿੰਘ ਚੰਦੂਮਾਜਰਾ ਵੀ ਪਹੁੰਚੇ। (Sukhbir Badal Punishment)
Published : 18 hours ago
|Updated : 18 hours ago
Last Updated : 18 hours ago