ਸੁਨੰਦਾ ਸ਼ਰਮਾ ਨੇ ਦੁਲਹਨ ਦੇ ਪਹਿਰਾਵੇ ਵਿੱਚ ਸਾਂਝੀਆਂ ਕੀਤੀਆਂ ਦਿਲਕਸ਼ ਤਸਵੀਰਾਂ, ਪ੍ਰਸ਼ੰਸਕਾਂ ਨੇ ਲੁਟਾਇਆ ਪਿਆਰ - Sunanda Sharma - SUNANDA SHARMA
ਹਾਲ ਹੀ ਵਿੱਚ ਪੰਜਾਬੀ ਗਾਇਕਾ-ਅਦਾਕਾਰਾ ਸੁਨੰਦਾ ਸ਼ਰਮਾ ਨੇ ਕਾਨਸ 2024 ਵਿੱਚ ਜਾ ਕੇ ਇਤਿਹਾਸ ਰਚ ਦਿੱਤਾ ਸੀ, ਉੱਥੋਂ ਅਦਾਕਾਰਾ ਨੇ ਕਾਫੀ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਹੁਣ ਸੁੰਦਰੀ ਨੇ ਦੁਲਹਨ ਦੇ ਪਹਿਰਾਵੇ ਵਿੱਚ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। (instagram)
By ETV Bharat Entertainment Team
Published : May 30, 2024, 2:23 PM IST