ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਸਮਾਗਮ, ਦੇਖੋ ਤਸਵੀਰਾਂ - ਲੋਕ ਸੰਪਰਕ ਵਿਭਾਗ
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ।
Published : Jan 20, 2024, 6:17 AM IST