ਕੀ ਤੁਸੀਂ ਦੇਖੀਆਂ ਮੈਂਡੀ ਤੱਖਰ ਦੇ ਵਿਆਹ ਦੀਆਂ ਇਹ ਅਣਦੇਖੀਆਂ ਤਸਵੀਰਾਂ, ਆਓ ਮਾਰੀਏ ਸਰਸਰੀ ਨਜ਼ਰ - Mandy Takhar wedding pics
ਪਾਲੀਵੁੱਡ ਅਦਾਕਾਰਾ ਮੈਂਡੀ ਤੱਖਰ ਇਸ ਸਮੇਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਚਰਚਾ ਵਿੱਚ ਹੈ, ਕਿਉਂਕਿ ਹਾਲ ਹੀ ਵਿੱਚ ਅਦਾਕਾਰਾ ਨੇ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕੀਤੀ ਹੈ, ਕਹਿਣ ਦਾ ਭਾਵ ਹੈ ਕਿ ਅਦਾਕਾਰਾ ਨੇ ਵਿਆਹ ਕਰਵਾ ਲਿਆ ਹੈ। ਆਓ ਅਦਾਕਾਰਾ ਦੀਆਂ ਤਸਵੀਰਾਂ ਉਤੇ ਸਰਸਰੀ ਨਜ਼ਰ ਮਾਰੀਏ।
By ETV Bharat Entertainment Team
Published : Feb 19, 2024, 4:54 PM IST