ਧੀ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ ਮੁੱਖ ਮੰਤਰੀ ਮਾਨ, ਦੇਖੋ ਖੂਬਸੂਰਤ ਤਸਵੀਰਾਂ - CM Bhagwant Mann Wife Discharge - CM BHAGWANT MANN WIFE DISCHARGE
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਵੀਰਵਾਰ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਬੱਚੀ ਨੂੰ ਜਨਮ ਦਿੱਤਾ ਹੈ। ਬੱਚਾ ਅਤੇ ਮਾਂ ਦੋਵੇਂ ਤੰਦਰੁਸਤ ਹਨ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੋਵੇਂ ਸ਼ੁੱਕਰਵਾਰ ਸਵੇਰੇ ਘਰ ਪਹੁੰਚੇ।
Published : Mar 29, 2024, 3:45 PM IST
|Updated : Mar 29, 2024, 4:17 PM IST
Last Updated : Mar 29, 2024, 4:17 PM IST