ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ 'ਚ ਲੱਗਿਆ ਸਿਤਾਰਿਆਂ ਦਾ ਮੇਲਾ, ਦੇਖੋ ਤਸਵੀਰਾਂ - ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ
ਇਸ ਸਮੇਂ ਦੇਸ਼ ਵਿੱਚ ਹਰ ਪਾਸੇ ਖੁਸ਼ੀ ਦਾ ਮਾਹੌਲ ਹੈ। 500 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਰਾਮ ਨਗਰੀ ਅਯੁੱਧਿਆ ਵਿੱਚ ਅੱਜ 22 ਜਨਵਰੀ ਨੂੰ ਰਾਮ ਮੰਦਰ ਦੀ ਸਥਾਪਨਾ ਦਾ ਪ੍ਰੋਗਰਾਮ ਪੂਰਾ ਹੋ ਗਿਆ ਹੈ। ਇਸ ਧਾਰਮਿਕ ਸਮਾਗਮ ਵਿੱਚ ਬਾਲੀਵੁੱਡ ਅਤੇ ਸਾਊਥ ਦੇ ਕਈ ਸਿਤਾਰਿਆਂ ਨੇ ਦਸਤਕ ਦਿੱਤੀ। ਸਿਤਾਰਿਆਂ ਦੀਆਂ ਫੋਟੋਆਂ...।
Published : Jan 22, 2024, 4:25 PM IST