ਸਿੱਧੂ ਮੂਸੇਵਾਲਾ ਦੀ ਮਾਂ ਨੇ ਦਿੱਤਾ ਪੁੱਤਰ ਨੂੰ ਜਨਮ, ਦੇਖੋ ਮੂਸੇਵਾਲਾ ਦੇ ਛੋਟੇ ਭਰਾ ਦੀਆਂ ਅਣਦੇਖੀਆਂ ਤਸਵੀਰਾਂ - Sidhu moose Wala younger brother
ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਵਿੱਚ ਇੱਕ ਵਾਰ ਫਿਰ ਰੌਣਕਾਂ ਲੱਗ ਗਈਆਂ ਹਨ। ਮਾਤਾ ਚਰਨ ਕੌਰ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ। ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।
Published : Mar 17, 2024, 11:54 AM IST