ETV Bharat / state

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਗੁਰਪੁਰਬ ਤੇ ਮਾਤਾ ਗੁਜਰ ਕੌਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਦੌਰਾਨ ਪਹੁੰਚੇ ਐਡਵੋਕੇਟ ਧਾਮੀ - SRI GURU TEG BAHADUR

ਬਠਿੰਡਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਹੇਠ ਧਾਰਮਿਕ ਸਮਾਗਮ ਵਿੱਚ ਸਿਰਤਕ ਕੀਤੀ।

Centenary celebration of Sri Guru Teg Bahadur and Mata Gujar Kaur
ਸ੍ਰੀ ਗੁਰੂ ਤੇਗ ਬਹਾਦਰ ਅਤੇ ਮਾਤਾ ਗੁਜਰ ਕੌਰ ਦਾ ਸ਼ਤਾਬਦੀ ਸਮਾਰੋਹ (ETV Bharat (ਬਠਿੰਡਾ,ਪੱਤਰਕਾਰ))
author img

By ETV Bharat Punjabi Team

Published : Dec 8, 2024, 9:35 PM IST

ਬਠਿੰਡਾ : ਅੱਜ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਗੁਰਪੁਰਬ ਤੇ ਮਾਤਾ ਗੁਜਰ ਕੌਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਦਾ ਸਮਾਗਮ ਸ਼ੁਰੂ ਹੋਇਆ ਅੱਜ ਦੂਜਾ ਦਿਨ ਹੈ। ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਹੈ। ਇਸ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹ ਦਸਵੀਂ ਕੋਟਸ਼ਮੀਰ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ, ਕੋਟਸ਼ਮੀਰ ਦੀਆਂ ਲੋਕਲ ਗੁਰਦੁਆਰਾ ਕਮੇਟੀਆਂ ਸਮੇਤ ਗੁਰੂਦਵਾਰਾ ਗੁਰੂਸਰ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਕੋਟਸ਼ਮੀਰ ਦਸੰਬਰ ਮੀਰ ਵਾਸੀਆਂ ਦੇ ਸਹਿਯੋਗ ਨਾਲ ਰੱਖੇ ਤਿੰਨ ਰੋਜਾ ਗੁਰਮਤ ਸਮਾਗਮ ਦੌਰਾਨ ਅੱਜ ਗਤਕਾ ਮੁਕਾਬਲੇ ਕਰਵਾਏ ਗਏ।

ਸ੍ਰੀ ਗੁਰੂ ਤੇਗ ਬਹਾਦਰ ਅਤੇ ਮਾਤਾ ਗੁਜਰ ਕੌਰ ਦਾ ਸ਼ਤਾਬਦੀ ਸਮਾਰੋਹ (ETV Bharat (ਬਠਿੰਡਾ,ਪੱਤਰਕਾਰ))

ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਕੀਤੀ ਸਿਰਕਤ

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪਹਿਲਾ ਗੱਤਕਾ ਮੁਕਾਬਲੇ ਦਾ ਉਦਘਾਟਨ ਕੀਤਾ ਹੈ। ਜਿਸ ਦੌਰਾਨ ਵੱਖ-ਵੱਖ ਗੱਤਕਾ ਟੀਮਾਂ ਨੇ ਗਤਕੇ ਦਾ ਪ੍ਰਦਰਸਨ ਕੀਤਾ। ਜਿਸ ਉਰਪੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ-ਛਾਇਆ ਹੇਠ ਧਾਰਮਿਕ ਸਮਾਗਮ ਵਿੱਚ ਸਿਰਤਕ ਕੀਤੀ ਹੈ। ਜਿੱਥੇ ਕਿ ਵੱਖ-ਵੱਖ ਸਖਸੀਅਤਾਂ ਅਤੇ ਸੰਤ ਮਹਾਪੁਰਸਾਂ ਨੂੰ ਸਨਮਾਨ ਕੀਤਾ ਗਿਆ ਹੈ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਤੋਂ ਇਲਾਵਾ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਸਿਰਕਤ ਕੀਤੀ ਹੈ।

ਪੰਜਾਬ ਸਰਕਾਰ ਤੋਂ ਨਿਰਪੱਖ ਜਾਂਚ ਦੀ ਕੋਈ ਆਸ ਨਹੀਂ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਜਿਹੇ ਸਮਾਗਮ ਦੋਰਾਨ ਜਿਥੇ ਨੋਜਵਾਨ ਸਿੱਖੀ ਨਾਲ ਜੁੜਦੇ ਹਨ। ਉੱਥੇ ਹੀ ਅਮ੍ਰਿੰਤ ਸੰਚਾਰ ਦੌਰਾਨ ਅਮ੍ਰਿੰਤ ਛੱਕ ਕੇ ਗੁਰੂ ਦੇ ਲੜ ਲਗਦੇ ਹਨ। ਸੁਖਵੀਰ ਸਿੰਘ ਬਾਦਲ 'ਤੇ ਹਮਲੇ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਨਿਰਪੱਖ ਜਾਂਚ ਦੀ ਕੋਈ ਆਸ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਨੇ ਦੱਸਿਆਂ ਕਿ 9 ਦਸੰਬਰ ਨੂੰ ਅੰਤਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਮੈਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਸਮਾਗਮ ਵਿੱਚ ਪਹੁੰਚੀਆਂ ਸਖ਼ਸੀਅਤਾਂ ਦਾ ਧੰਨਵਾਦ ਕੀਤਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.