ETV Bharat / state

ਦਿੱਲੀ 5000 ਕਰੋੜ ਰੁਪਏ ਦੇ ਡਰੱਗ ਮਾਮਲੇ 'ਚ ਹੋਰ ਗ੍ਰਿਫਤਾਰੀ - Delhi Special Cell

ਦਿੱਲੀ 5000 ਕਰੋੜ ਰੁਪਏ ਦੇ ਡਰੱਗ ਮਾਮਲੇ 'ਚ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਜੱਸੀ ਨਾਮ ਦੇ ਮੁਲਜ਼ਮ ਨੂੰ ਗ੍ਰਿਫਤਾਰ ਨੂੰ ਕੀਤਾ ਹੈ।

author img

By ETV Bharat Punjabi Team

Published : 2 hours ago

Etv Bharat
Etv Bharat (Etv Bharat)

ਨਵੀਂ ਦਿੱਲੀ : ਦਿੱਲੀ 5000 ਕਰੋੜ ਰੁਪਏ ਦੇ ਡਰੱਗ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ ਹੋਈ ਹੈ। ਦਿੱਲੀ ਡਰੱਗ ਮਾਮਲੇ 'ਚ ਪੰਜਵੀਂ ਗ੍ਰਿਫਤਾਰੀ ਦੱਸੀ ਜਾ ਰਹੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਮ੍ਰਿਤਸਰ ਏਅਰਪੋਰਟ ਤੋਂ ਜਤਿੰਦਰ ਪਾਲ ਸਿੰਘ ਉਰਫ ਜੱਸੀ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਜੱਸੀ UK ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਫਿਲਹਾਲ, ਅਧਿਕਾਰੀਆਂ ਵੱਲੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਗਈ ਹੈ।

ਅੱਪਡੇਟ ਜਾਰੀ ਹੈ ...

ETV Bharat Logo

Copyright © 2024 Ushodaya Enterprises Pvt. Ltd., All Rights Reserved.