ETV Bharat / state

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ 2 ਸਤੰਬਰ ਨੂੰ ਚੰਡੀਗੜ੍ਹ 'ਚ ਹਜ਼ਾਰਾਂ ਕਿਸਾਨਾਂ ਸਮੇਤ ਸ਼ਾਮਲ ਹੋਣ ਦਾ ਐਲਾਨ - Krantikari Kisan Union Punjab - KRANTIKARI KISAN UNION PUNJAB

Krantikari Kisan Union Punjab: ਬਰਨਾਲਾ ਵਿਖੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਫੈਸਲਾ ਲਿਆ ਗਿਆ ਹੈ। ਪੜ੍ਹੋ ਪੂਰੀ ਖਬਰ...

Krantikari Kisan Union Punjab
ਚੰਡੀਗੜ੍ਹ 'ਚ ਹਜ਼ਾਰਾਂ ਕਿਸਾਨਾਂ ਸਮੇਤ ਸ਼ਾਮਲ ਹੋਣ ਦਾ ਐਲਾਨ (ETV Bharat (ਪੱਤਰਕਾਰ, ਬਰਨਾਲਾ))
author img

By ETV Bharat Punjabi Team

Published : Sep 1, 2024, 9:34 AM IST

ਬਰਨਾਲਾ: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਡਾਕਟਰ ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਬਰਨਾਲਾ ਵਿਖੇ ਹੋਈ ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਚੰਡੀਗੜ੍ਹ ਵਿੱਚ ਦੋ ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਜਾ ਰਹੇ ਇਕ‌ ਦਿਨਾਂ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਹਜ਼ਾਰਾਂ ਕਿਸਾਨ ਸ਼ਾਮਿਲ ਹੋਣਗੇ ਕਿਉਂਕਿ ਦੋ ਸਾਲ ਸਰਕਾਰ ਬਣਨ ਸਮੇਂ ਤੋ ਚੰਡੀਗੜ੍ਹ ਵਿੱਚ ਦੋ ਦਿਨ ਦਾ ਮੋਰਚਾ ਲਾਇਆ ਗਿਆ ਸੀ, ਜਿਸ ਵਿੱਚ ਕਿਸਾਨਾਂ ਦਾ ਮੰਗ ਪੱਤਰ ਸਰਕਾਰ ਨੂੰ ਸੌਂਪਿਆ ਗਿਆ ਸੀ ਅਤੇ ਸਰਕਾਰ ਨਾਲ 18 ਮਈ 2022 ਮੀਟਿੰਗ ਵਿੱਚ ਚਰਚਾ ਹੋਈ ਸੀ।

ਮੰਗਾਂ 'ਤੇ ਮੀਟਿੰਗ ਵਿੱਚ ਮੰਨ ਕੇ ਲਾਗੂ ਨਹੀਂ ਕੀਤੀਆਂ: ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਜਿਸ ਵਿੱਚ ਮੰਗਾਂ ਉਠਾਈਆਂ ਗਈਆਂ ਸਨ ਕਿ ਪਾਣੀ ਦਾ ਧਰਤੀ ਹੇਠਲਾ ਪਾਣੀ ਦੀ ਰਿਚੱਰਜ ਕਰਨ ਲਈ ਰਿਚਾਰਜ ਪਵਇੰਟ ਬਣਾਏ ਜਾਣ, ਪਾਣੀ ਪ੍ਰਦੂਸ਼ਣ ਰੋਕਿਆ ਜਾਵੇ, ਹਰ ਖੇਤ ਤੱਕ ਪਾਣੀ ਪਹੁੰਚਾ ਨਹਿਰੀ ਪਾਣੀ ਦੇਣ ਲਈ ਨਵਾਂ ਢਾਂਚਾ ਲਿਆਂਦਾ ਜਾਵੇ ਤੇ ਡੈਮ ਸੇਫਟੀ ਐਕਟ ਰੱਦ ਕਰਨ ਦਾ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ। ਕਰਜੇ ਸਬੰਧੀ ਮੰਗਾਂ ਤੇ ਲੈਂਡਮਾਰਕ ਬੈਂਕ ਅਤੇ ਕੋਪਰੇਟ ਬੈਂਕ ਜੋ ਪੰਜਾਬ ਸਰਕਾਰ ਅਧੀਨ ਆਉਂਦੇ ਹਨ। ਉਸ ਵਿੱਚ ਕਿਸਾਨਾਂ ਨੂੰ ਛੋੜ ਦਿੱਤੀ ਜਾਵੇ ਅਤੇ ਵਨ ਸਾਈਟ ਸਕੀਮ ਲਿਆਂਦੀ ਜਾਵੇ ਪਰ ਪੰਜਾਬ ਸਰਕਾਰ ਇਨ੍ਹਾਂ ਮੰਗਾਂ 'ਤੇ ਮੀਟਿੰਗ ਵਿੱਚ ਮੰਨ ਕੇ ਲਾਗੂ ਨਹੀਂ ਕੀਤੀਆਂ।

ਪਰਿਵਾਰਾਂ ਨੂੰ ਹਾਲੇ ਤੱਕ ਨੌਕਰੀਆਂ ਨਹੀਂ ਦਿੱਤੀਆਂ: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਦਿੱਲੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦਗਾਰ ਬਣਾਉਣ ਲਈ ਸਰਕਾਰ ਨਾਲ ਮੀਟਿੰਗ ਵਿੱਚ ਤੇ ਫੈਸਲਾ ਹੋਇਆ ਸੀ ਤੇ ਲੁਧਿਆਣੇ ਵਿੱਚ ਸ਼ਹੀਦਾਂ ਦੀ ਯਾਦਗਾਰ ਬਣਾਉਣ ਲਈ ਥਾਂ ਪੰਜ ਏਕੜ ਥਾਂ ਲੈ ਕੇ ਯਾਦਗਾਰ ਬਣਾਈ ਜਾਵੇਗੀ ਪਰ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਨਾ ਥਾਂ ਲਈ ਅਤੇ ਨਾ ਸ਼ਹੀਦਾਂ ਦੀ ਯਾਦਗਾਰ ਬਣਾਈ ਹੈ ਤੇ ਦਿੱਲੀ ਅੰਦੋਲਨ ਦੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਹਾਲੇ ਤੱਕ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਜਿਸ ਤੇ ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕਰਕੇ ਇੱਕ ਦਿਨ ਦਾ ਅੰਦੋਲਨ ਕਰਨ ਦਾ ਸੱਦਾ ਦਿੱਤਾ ਹੈ।

ਕਿਸਾਨਾਂ 'ਤੇ ਪਰਚੇ ਰੱਦ ਕੀਤੇ ਜਾਣ: ਸੂਬਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਨੇ ਕਿਹਾ ਕਿ ਪੰਜਾਬ ਸਰਕਾਰ ਮੀਟਿੰਗਾਂ ਵਿੱਚ ਫੈਸਲਾ ਹੋਇਆ ਸੀ ਕਿ ਹਸੈਨੀ ਵਾਲਾ ਤੇ ਬਾਘਾ ਬਾਰਡਰ ਖਿਲਾਉਣ ਲਈ ਪੰਜਾਬ ਸਰਕਾਰ ਅਸੈਂਬਲੀ ਵਿੱਚ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜੇ ਜੋ ਹਾਲੇ ਤੱਕ ਨਹੀਂ ਭੇਜਿਆ ਗਿਆ। ਜਿਸ ਨਾਲ ਪੰਜਾਬ ਤੋਂ ਵਪਾਰ ਮੱਧ ਭਾਰਤ ਏਸ਼ੀਆ ਤੱਕ ਕੀਤਾ ਜਾ ਸਕਦਾ ਹੈ ਉਸ ਤੇ ਰੋਕ ਲਾਈ ਹੋਈ ਹੈ ਅਤੇ ਪੰਜਾਬ ਸਰਕਾਰ ਕੇਂਦਰ ਵੱਲੋਂ ਜੋ ਬਾਸਪਤੀ ਤੇ ਸਾਡੇ 950 ਡਾਲਰ ਪਤੀ ਟਨ ਤੋਂ ਦੀ ਸ਼ਰਤ ਲਾਈ ਗਈ ਹੈ। ਉਹ ਨੁੰ‌ ਹਟਾਉਣ ਲਈ ਕੇਂਦਰ ਸਰਕਾਰ ਨੂੰ ਮਤਾ ਪਾ ਕੇ ਭੇਜਿਆ ਜਾਵੇ ਅਤੇ ਸੈਲਰ ਮਾਲਕਾ ਨੂੰ ਜੋ ਸਮੱਸਿਆ ਆ ਰਹੀਆਂ ਹਨ। ਉਹ ਹੱਲ ਕੀਤੀਆਂ ਜਾਣ ਪਰਾਲੀ ਪ੍ਰਦੂਸ਼ਣ ਦੇ ਕੀਤੇ ਪਰਚੇ ਕਿਸਾਨਾਂ ਦੇ ਰੱਦ ਕੀਤੇ ਜਾਣ ਤੇ ਡੀਏਪੀ ਦੀ ਕਿੱਲਤ ਜੋ ਆ ਰਹੀ ਉਸਦਾ ਹੱਲ ਕੀਤਾ ਜਾਵੇ। ਕਿਸਾਨਾਂ ਨੂੰ ਕਣਕ ਲਈ ਡੀਏਪੀ ਮੁਹੱਈਆ ਕਰਾਈ ਜਾਵੇ ਝੋਨੇ ਦੀ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾਣ। ਇਨ੍ਹਾਂ ਮੰਗਾਂ ਨੂੰ ਲੈ ਕੇ ਦੋ ਸਤੰਬਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਪ੍ਰਦਰਸ਼ਨ ਕਰਨਗੇ ਤੇ ਸਰਕਾਰ ਨੂੰ ਮੰਗ ਪੱਤਰ ਦੇਣਗੇ।

ਮੀਟਿੰਗ ਵਿੱਚ ਸ਼ਾਮਿਲ ਆਗੂਆਂ ਦੇ ਨਾਮ: ਮੀਟਿੰਗ ਵਿੱਚ ਸੂਬਾ ਆਗੂ ਰਾਜਵਿੰਦਰ ਸਿੰਘ ਲਾਡੀ ਘੁੰਮਨ, ਸੂਬਾ ਮੀਤ ਪ੍ਰਧਾਨ ਰੇਸ਼ਮ ਸਿੰਘ ਮਿੱਡਾ, ਸੂਬਾ ਆਗੂ ਬਾਈ ਗੁਰਮੀਤ ਸਿੰਘ ਦੇਤੂਪੁਰਾ, ਸੂਬਾ ਆਗੂ ਪਵਿੱਤਰ ਸਿੰਘ ਲਾਲੀ, ਸੂਬਾ ਆਗੂ ਹਰਿੰਦਰ ਸਿੰਘ ਚਨਾਰਥਲ, ਸੂਬਾ ਗੁਰੂ ਰਣਜੀਤ ਸਿੰਘ ਚਨਾਰਥਲ, ਹਰਨੇਕ ਸਿੰਘ ਭੱਲ ਮਾਇਰਾ, ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ ਅਵਤਾਰ ਸਿੰਘ ਕੌਰ ਜੀ ਵਾਲਾ, ਹਰਭਜਨ ਸਿੰਘ ਧੂੜ ਮਾਨਸਾ, ਹਰਭਜਨ ਸਿੰਘ ਘੁੰਮਣ ਮੋਗਾ, ਜ਼ਿਲ੍ਹਾ ਆਗੂ ਜਤਿੰਦਰ ਸਿੰਘ ਸਲੀਨਾ, ਫਰੀਦਕੋਟ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਸਾਹਿਲ ਮੁਕਤਸਰ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਕਵਰਵਾਲਾ ਫਾਜ਼ਿਲਕਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਲਾਧੂਕਾ, ਫਿਰੋਜਪੁਰ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਫੌਜੋਕੇ ਸਮੇਤ ਵੱਡੀ ਗਿਣਤੀ ਸੂਬਾ ਆਗੂ ਮੀਟਿੰਗ ਵਿੱਚ ਸ਼ਾਮਲ ਹੋਏ‌।

ETV Bharat Logo

Copyright © 2025 Ushodaya Enterprises Pvt. Ltd., All Rights Reserved.