ETV Bharat / state

ਜੇਲ੍ਹ 'ਚ ਬੈਠੇ ਲਾਰੈਂਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸਰਬਸਮੰਤੀ ਨਾਲ ਬਣਿਆ ਯੂਥ ਵਿੰਗ ਦਾ ਨੈਸ਼ਨਲ ਪ੍ਰਧਾਨ

ਲਾਰੈਂਸ ਹੁਣ ਬਿਸ਼ਨੋਈ ਸਮਾਜ ਦੇ ਯੂਥ ਵਿੰਗ ਦੇ ਰਾਸ਼ਟਰੀ ਪ੍ਰਧਾਨ ਬਣ ਗਿਆ ਹੈ।

NATIONAL PRESIDENT YUVA MORCHA
ਜੇਲ੍ਹ 'ਚ ਬੈਠੇ ਲਾਰੈਂਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ (Etv Bharat)
author img

By ETV Bharat Punjabi Team

Published : Nov 1, 2024, 5:50 PM IST

ਅੱਜ ਦੇ ਸਮੇਂ ਦਾ ਸਭ ਤੋਂ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੰਨਿਆ ਜਾਂਦਾ ਹੈ। ਲਾਰੈਂਸ ਬਾਰੇ ਕਿਹਾ ਜਾਂਦਾ ਕਿ ਜੇਲ੍ਹ 'ਚ ਬੈਠ ਕੇ ਵੀ ਵੱਡੀ ਤੋਂ ਵੱਡੀ ਬਾਰਦਾਤ ਨੂੰ ਅੰਜਾਮ ਦਿੰਦਾ ਹੈ ਅਤੇ ਕਿਸੇ ਨੂੰ ਪਹਿਲਾਂ ਪਤਾ ਵੀ ਨਹੀਂ ਲੱਗਦਾ ਪਰ ਹੁਣ ਜੇਲ੍ਹ ਬੈਠੇ ਇਸ ਗੈਂਗਸਟਰ ਨੂੰ ਇੱਕ ਬਹੁਤ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਰਾਸ਼ਟਰੀ ਪ੍ਰਧਾਨ ਬਣਿਆ ਗਿਆ ਹੈ।

ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ

ਜੇਲ੍ਹ 'ਚ ਬੈਠੇ ਲਾਰੈਂਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ (Etv Bharat)

ਦਰਅਸਲ ਹੁਣ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਦੇ ਯੁਵਾ ਮੋਰਚਾ ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਹੈ। ਦੇਸ਼ ਦੀ ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ.ਆਈ.ਏ.) ਸਮੇਤ ਕਈ ਸੂਬਿਆਂ ਦੀ ਪੁਲਿਸ ਲਾਰੈਂਸ ਖਿਲਾਫ ਜਾਂਚ ਕਰ ਰਹੀ ਹੈ ਪਰ ਫਿਰ ਵੀ ਸੁਸਾਇਟੀ ਨੇ ਪ੍ਰਧਾਨ ਦੇ ਅਹੁਦੇ ਲਈ ਲਾਰੈਂਸ ਨੂੰ ਨਾਮਜ਼ਦ ਕੀਤਾ ਹੈ।

ਕਦੋਂ ਲਿਆ ਪ੍ਰਧਾਨ ਬਣਾਉਣ ਦਾ ਫੈਸਲਾ

NATIONAL PRESIDENT YUVA MORCHA
ਜੇਲ੍ਹ 'ਚ ਬੈਠੇ ਲਾਰੈਂਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ (Etv Bharat)

ਤੁਹਾਨੂੰ ਦੱਸ ਦਈਏ ਕਿ ਇਸ ਦਾ ਫੈਸਲਾ 20 ਅਕਤੂਬਰ ਨੂੰ ਅਬੋਹਰ, ਪੰਜਾਬ ਦੇ ਬਿਸ਼ਨੋਈ ਮੰਦਰ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਪੱਤਰ ਜਾਰੀ ਕੀਤਾ। ਲਾਰੈਂਸ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਉਸ ਦਾ ਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਐਨਸੀਪੀ ਆਗੂ ਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਅਤੇ ਕਰਣੀ ਸੈਨਾ ਪ੍ਰਧਾਨ ਦੇ ਕਤਲ ਵਿੱਚ ਸ਼ਾਮਲ ਹੈ।

ਲਾਰੈਂਸ ਨੌਜਵਾਨਾਂ ਲਈ ਕਰ ਰਿਹਾ ਕੰਮ

ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਦੇ ਕੌਮੀ ਮੀਤ ਪ੍ਰਧਾਨ ਰਮੇਸ਼ ਬਿਸ਼ਨੋਈ ਨੇ ਕਿਹਾ ਕਿ ਲਾਰੈਂਸ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਸਾਡੇ ਸਮਾਜ ਵਿੱਚ ਜੰਗਲੀ ਜਾਨਵਰਾਂ ਦੀ ਆਪਣੀ ਬਹੁਤ ਮਹੱਤਤਾ ਹੈ। ਅਜਿਹੇ 'ਚ ਲਾਰੈਂਸ ਵੀ ਲੋਕਾਂ ਨੂੰ ਜੰਗਲੀ ਜੀਵਾਂ ਦੀ ਰੱਖਿਆ ਲਈ ਪ੍ਰੇਰਿਤ ਕਰ ਰਿਹਾ ਹੈ।

ਚਿੱਠੀ 'ਚ ਕੀ ..

ਹੁਣ ਵੇਖਣਾ ਹੋਵੇਗਾ ਕਿ ਲਾਰੈਂਸ ਆਪਣੀ ਇਸ ਜ਼ਿੰਮੇਵਾਰੀ ਨੂੰ ਕਿਵੇਂ ਨਿਭਾਏਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.