ETV Bharat / state

ਪੰਜਾਬ 'ਚ ਅੱਜ ਪਵੇਗਾ ਮੀਂਹ ! ਕਈ ਥਾਂਵਾਂ ਉੱਤੇ ਰਹੇਗਾ ਸੰਘਣੀ ਦਾ ਧੁੰਦ ਦਾ ਕਹਿਰ - PUNJAB WEATHER UPDATE

ਪੰਜਾਬ ਵਿੱਚ ਠੰਡੀਆਂ ਹਵਾਵਾਂ ਚੱਲਣ ਦੇ ਨਾਲ-ਨਾਲ ਅੱਜ ਮੀਂਹ ਦਾ ਅਲਰਟ ਜਾਰੀ। ਪੰਜਾਬ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਰਹੇਗੀ।

punjab weather
ਪੰਜਾਬ 'ਚ ਅੱਜ ਪਵੇਗਾ ਮੀਂਹ ! (ETV Bharat ਪ੍ਰਤੀਕਾਤਮਕ ਫੋਟੋ)
author img

By ETV Bharat Punjabi Team

Published : Jan 11, 2025, 10:25 AM IST

ਚੰਡੀਗੜ੍ਹ: ਚੰਡੀਗੜ੍ਹ ਤੋਂ ਇਲਾਵਾ ਮੌਸਮ ਵਿਭਾਗ ਨੇ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਤੋਂ ਬਾਅਦ ਦਿਨ ਦੇ ਤਾਪਮਾਨ 'ਚ 3.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਘੱਟ ਹੈ। ਜਦਕਿ, ਚੰਡੀਗੜ੍ਹ 'ਚ 3.1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ।

ਜਾਣੋ ਕਿੱਥੇ-ਕਿੱਥੇ ਪਵੇਗਾ ਮੀਂਹ

ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਚੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। 8 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਬਰਨਾਲਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਅਤੇ ਬਿਜਲੀ ਦੇ ਨਾਲ ਤੂਫਾਨ ਦੀ ਸੰਭਾਵਨਾ ਹੈ।

ਅੱਜ ਗੁਰਦਾਸਪੁਰ ਸਭ ਤੋਂ ਵੱਧ ਠੰਢਾ

ਮੌਸਮ ਵਿਭਾਗ ਮੁਤਾਬਕ, ਗੁਰਦਾਸਪੁਰ ਵਿੱਚ ਘੱਟ ਤੋਂ ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਕਰਕੇ ਪੰਜਾਬ ਦਾ ਗੁਰਦਾਸਪੁਰ ਸ਼ਹਿਰ ਸਭ ਤੋਂ ਵੱਧ ਠੰਢਾ ਹੈ।

ਦੂਜੇ ਪਾਸੇ, ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 18.4 ਡਿਗਰੀ ਸੈਲਸੀਅਸ ਬਠਿੰਡਾ ਵਿੱਖੇ ਦਰਜ ਕੀਤਾ ਗਿਆ ਹੈ।

ਅੱਜ ਧੁੰਦ ਤੋਂ ਰਾਹਤ ਮਿਲਣ ਦੀ ਉਮੀਦ

ਮੌਸਮ ਵਿਗਿਆਨ ਕੇਂਦਰ ਮੁਤਾਬਕ ਵੈਸਟਰਨ ਡਿਸਟਰਬੈਂਸ ਈਰਾਨ ਵੱਲ ਐਕਟਿਵ ਹੋਣ ਵਾਲਾ ਹੈ। ਜਿਵੇਂ ਹੀ ਵੈਸਟਰਨ ਡਿਸਟਰਬੈਂਸ ਪੂਰਬੀ ਏਸ਼ੀਆ ਤੋਂ ਆਉਣ ਵਾਲੀ ਨਮੀ ਨਾਲ ਟਕਰਾਏਗੀ, ਉੱਤਰੀ ਭਾਰਤ ਵਿੱਚ ਬੱਦਲ ਛਾਏ ਜਾਣਗੇ ਅਤੇ 11-12 ਦਸੰਬਰ ਨੂੰ ਮੀਂਹ ਪੈਣ ਦੇ ਪੂਰੇ ਆਸਾਰ ਹਨ। ਇਸ ਦੌਰਾਨ ਲੋਕਾਂ ਨੂੰ ਧੁੰਦ ਤੋਂ ਵੀ ਰਾਹਤ ਮਿਲੇਗੀ।

ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹੇਗਾ।
  3. ਗੁਰਦਾਸਪੁਰ ਦਾ ਤਾਪਮਾਨ - ਗੁਰਦਾਸਪੁਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
  4. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
  5. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ।
  6. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
  7. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।
  8. ਫ਼ਰੀਦਕੋਟ ਦਾ ਤਾਪਮਾਨ - ਫ਼ਰੀਦਕੋਟ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.