ETV Bharat / state

ਦੇਸ਼ ਭਰ ਵਿੱਚ ਕਿਤੇ ਮੀਂਹ ਤੇ ਕਿਤੇ ਹੀਟਵੇਵ ਦਾ ਅਲਰਟ, ਜਾਣੋ ਕਿਵੇਂ ਰਹੇਗਾ ਪੰਜਾਬ ਦਾ ਮੌਸਮ - Weather Update

Today Weather 9 June : ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 9 ਜੂਨ ਨੂੰ ਪੰਜਾਬ, ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਕੁਝ ਸਥਾਨਾਂ 'ਤੇ ਗਰਮੀ ਦੀ ਸੰਭਾਵਨਾ ਹੈ। ਮਾਨਸੂਨ ਦੇ ਕਾਰਨ ਕੇਰਲ, ਕਰਨਾਟਕ, ਮਹਾਰਾਸ਼ਟਰ, ਗੋਆ, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੜ੍ਹੋ ਪੂਰੀ ਖ਼ਬਰ।

Weather Update
Weather Update (Etv Bharat)
author img

By ETV Bharat Punjabi Team

Published : Jun 9, 2024, 10:56 AM IST

ਹੈਦਰਾਬਾਦ ਡੈਸਕ: ਅੱਜ ਯਾਨੀ ਐਤਵਾਰ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਵਧ ਰਹਿਣ ਦੀ ਹੀ ਸੰਭਾਵਾਨਾ ਹੈ। ਇਸ ਤੋਂ ਇਲਾਵਾ ਦੇਸ਼ ਦੇ ਕਈ ਹੋਰ ਸੂਬਿਆਂ ਵਿੱਚ ਮੀਂਹ ਦਾ ਵੀ ਅਲਰਟ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 48 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਦਰਜ ਕੀਤਾ ਗਿਆ ਹੈ।

ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਰਹੇਗਾ।

ਮੀਂਹ ਦਾ ਅਲਰਟ : ਉੱਤਰੀ ਭਾਰਤ ਦੇ ਕਈ ਸੂਬੇ ਅਜੇ ਵੀ ਅੱਤ ਦੀ ਗਰਮੀ ਦੀ ਲਪੇਟ 'ਚ ਹਨ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 9 ਜੂਨ ਨੂੰ ਪੰਜਾਬ, ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਅਤੇ ਉੜੀਸਾ ਦੇ ਕੁਝ ਸਥਾਨਾਂ 'ਤੇ ਗਰਮੀ ਦੀ ਸੰਭਾਵਨਾ ਹੈ। ਮਾਨਸੂਨ ਦੇ ਕਾਰਨ ਕੇਰਲ, ਕਰਨਾਟਕ, ਮਹਾਰਾਸ਼ਟਰ, ਗੋਆ, ਅਸਾਮ ਅਤੇ ਮੇਘਾਲਿਆ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦਿੱਲੀ ਦਾ ਮੌਸਮ: ਦਿੱਲੀ 'ਚ ਗਰਮੀ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੌਸਮ ਵਿਭਾਗ ਨੇ ਦਿੱਲੀ ਵਿੱਚ 10 ਤੋਂ 12 ਜੂਨ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ, ਬੱਦਲਾਂ ਦੀ ਹਲਚਲ ਜਾਰੀ ਰਹਿ ਸਕਦੀ ਹੈ ਅਤੇ ਤੇਜ਼ ਹਵਾਵਾਂ ਚਲਦੀਆਂ ਰਹਿਣਗੀਆਂ।

ਦੇਸ਼ ਦੇ ਮੌਸਮ ਦੀ ਸਥਿਤੀ: ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ, ਤੱਟਵਰਤੀ ਕਰਨਾਟਕ, ਦੱਖਣੀ ਮੱਧ ਮਹਾਰਾਸ਼ਟਰ ਅਤੇ ਦੱਖਣੀ ਕੋਂਕਣ ਅਤੇ ਗੋਆ ਵਿੱਚ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਸਥਾਨਾਂ 'ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕੇਰਲ, ਲਕਸ਼ਦੀਪ, ਮਰਾਠਵਾੜਾ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਸਿੱਕਮ, ਉੱਤਰ-ਪੂਰਬੀ ਭਾਰਤ, ਦੱਖਣੀ ਅੰਦਰੂਨੀ ਕਰਨਾਟਕ, ਉੱਤਰੀ ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਓਡੀਸ਼ਾ, ਦੱਖਣੀ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਅਤੇ ਪੱਛਮੀ ਹਿਮਾਲਿਆ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜਦਕਿ, ਪੱਛਮੀ ਰਾਜਸਥਾਨ, ਪੂਰਬੀ ਰਾਜਸਥਾਨ, ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਗਰਜ ਦੇ ਨਾਲ-ਨਾਲ ਧੂੜ ਭਰੀ ਹਨੇਰੀ ਵੀ ਆ ਸਕਦੀ ਹੈ। ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਧੂੜ ਭਰੀ ਹਨੇਰੀ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਮੱਧ ਪ੍ਰਦੇਸ਼, ਝਾਰਖੰਡ, ਪੰਜਾਬ, ਹਰਿਆਣਾ, ਬਿਹਾਰ ਅਤੇ ਉੜੀਸਾ ਦੇ ਕੁਝ ਖੇਤਰਾਂ ਵਿੱਚ ਹੀਟ ਵੇਵ ਦੇ ਹਾਲਾਤ ਬਣ ਸਕਦੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.