ETV Bharat / state

ਪੰਜਾਬ ਮੌਸਮ ਅਪਡੇਟ; ਪੰਜਾਬ ਵਿੱਚ ਆਉਣ ਵਾਲੇ ਦਿਨਾਂ 'ਚ ਮੀਂਹ ਦਾ ਅਲਰਟ, ਜਾਣੋ ਦੇਸ ਭਰ ਦੇ ਮੌਸਮ ਦਾ ਵੀ ਹਾਲ - Weather Update - WEATHER UPDATE

Today Punjab Weather : ਅੱਜ ਯਾਨੀ 26 ਅਪ੍ਰੈਲ ਸ਼ੁੱਕਰਵਾਰ ਨੂੰ ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਭੱਵਿਖਬਾਣੀ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਬਰਫਬਾਰੀ ਦੀ ਸੰਭਾਵਨਾ ਹੈ। ਜਾਣੋ, ਮੌਸਮ ਦਾ ਹਾਲ।

Weather Update
Weather Update
author img

By ETV Bharat Punjabi Team

Published : Apr 26, 2024, 7:38 AM IST

ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ, ਪਰ ਪੰਜਾਬ ਵਾਸੀਆਂ ਲਈ ਇੱਕ ਰਾਹਤ ਦੀ ਖਬਰ ਵੀ ਹੈ। ਅੱਜ ਸ਼ੁੱਕਰਵਾਰ, 26 ਅਪ੍ਰੈਲ ਨੂੰ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਸ਼ਾਮ ਤੱਕ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਹਿੱਸਿਆ ਵਿੱਚ ਮੌਸਮ ਵਿਭਾਗ ਵਲੋਂ ਮੀਂਹ ਦਾ ਅਲਰਟ ਜਾਰੀ ਹੈ।

Weather Update
ਪੰਜਾਬ ਮੌਸਮ ਅਪਡੇਟ

ਇਸ ਗ੍ਰਾਫਿਕਸ ਜ਼ਰੀਏ ਜਾਣੋ, ਪਹਿਲਾਂ ਆਪਣੇ ਸ਼ਹਿਰ ਦਾ ਤਾਪਮਾਨ :-

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਅੱਜ ਵੀ ਗਰਮੀ ਤੋਂ ਰਾਹਤ ਨਹੀਂ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਸ਼ਨੀਵਾਰ ਦੁਪਹਿਰ ਤੱਕ ਮੀਂਹ ਪੈਣ ਦੀ ਸੰਭਾਵਨਾ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ ਹੈ। ਐਤਵਾਰ ਸ਼ਾਮ ਤੱਕ ਮੀਂਹ ਦੇ ਆਸਾਰ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਸ਼ਨੀਵਾਰ ਨੂੰ ਮੀਂਹ ਦਾ ਅਲਰਟ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਗਰਮ ਰਹੇਗਾ ਸ਼ਨੀਵਾਰ ਦਾ ਦਿਨ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਸ਼ਨੀਵਾਰ ਦੁਪਹਿਰ ਤੱਕ ਮੀਂਹ ਪੈਣ ਦੇ ਆਸਾਰ ਹਨ।

ਦਿੱਲੀ ਵਿੱਚ ਮੌਸਮ ਦਾ ਮਿਜਾਜ਼: ਦਿੱਲੀ 'ਚ ਆਸਮਾਨ ਸਾਫ ਰਹੇਗਾ ਅਤੇ ਇਸ ਦੌਰਾਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 26 ਅਪ੍ਰੈਲ ਨੂੰ ਦਿੱਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 21 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਦੇਸ਼ ਦਾ ਮੌਸਮ : ਮੌਸਮ ਵਿਭਾਗ ਮੁਤਾਬਕ ਬਿਹਾਰ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਤੇਲੰਗਾਨਾ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਸਮੇਂ ਵਿੱਚ ਪੰਜਾਬ, ਹਰਿਆਣਾ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.