ETV Bharat / technology

iQOO Neo9 Pro 5G ਦੀ ਅੱਜ ਪਹਿਲੀ ਸੇਲ, ਮਿਲਣਗੇ ਸ਼ਾਨਦਾਰ ਆਫ਼ਰਸ

author img

By ETV Bharat Tech Team

Published : Mar 21, 2024, 11:32 AM IST

iQOO Neo9 Pro 5G First Sale: iQOO ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ iQOO Neo9 Pro 5G ਨੂੰ ਨਵੇਂ ਸਟੋਰੇਜ ਆਪਸ਼ਨ ਦੇ ਨਾਲ ਲਾਂਚ ਕੀਤਾ ਹੈ। ਅੱਜ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਇਹ ਫੋਨ ਐਮਾਜ਼ਾਨ 'ਤੇ ਖਰੀਦਣ ਲਈ ਉਪਲਬਧ ਕਰਵਾਇਆ ਜਾਵੇਗਾ।

iQOO Neo9 Pro 5G First Sale
iQOO Neo9 Pro 5G First Sale

ਹੈਦਰਾਬਾਦ: iQOO ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ iQOO Neo9 Pro 5G ਸਮਾਰਟਫੋਨ ਨੂੰ ਨਵੇਂ ਸਟੋਰੇਜ ਆਪਸ਼ਨ ਦੇ ਨਾਲ ਪੇਸ਼ ਕੀਤਾ ਹੈ। ਅੱਜ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਇਸ ਸਮਾਰਟਫੋਨ ਨੂੰ ਸ਼ਾਨਦਾਰ ਫੀਚਰਸ ਦੇ ਨਾਲ ਪੇਸ਼ ਕੀਤਾ ਗਿਆ ਹੈ। iQOO Neo9 Pro 5G ਸਮਾਰਟਫੋਨ ਨੂੰ ਤੁਸੀਂ ਪਹਿਲੀ ਸੇਲ 'ਚ ਘੱਟ ਡਿਸਕਾਊਂਟ ਦੇ ਨਾਲ ਖਰੀਦਣ ਦਾ ਮੌਕਾ ਪਾ ਸਕਦੇ ਹੋ।

iQOO Neo9 Pro 5G ਸਮਾਰਟਫੋਨ ਦੀ ਕੀਮਤ: ਇਸ ਸਮਾਰਟਫੋਨ ਨੂੰ ਤਿੰਨ ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+128GB ਸਟੋਰੇਜ ਦੀ ਕੀਮਤ 33,999 ਰੁਪਏ, 8GB+256GB ਦੀ ਕੀਮਤ 34,999 ਰੁਪਏ ਅਤੇ 12GB+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 36,999 ਰੁਪਏ ਰੱਖੀ ਗਈ ਹੈ। ਇਸ ਸਮਾਰਟਫੋਨ ਨੂੰ Fiery Red ਅਤੇ Conqueror Black ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

iQOO Neo9 Pro 5G ਸਮਾਰਟਫੋਨ 'ਤੇ ਮਿਲ ਰਿਹਾ ਡਿਸਕਾਊਂਟ: ਇਸ ਫੋਨ ਦੀ ਪਹਿਲੀ ਸੇਲ ਅੱਜ ਦੁਪਹਿਰ 12 ਵਜੇ ਸ਼ੁਰੂ ਹੋ ਰਹੀ ਹੈ। ਇਸ ਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕੋਗੇ। iQOO Neo9 Pro 5G ਸਮਾਰਟਫੋਨ 'ਤੇ ਮਿਲ ਰਹੇ ਬੈਂਕ ਆਫ਼ਰਸ ਦੇ ਚਲਦਿਆ SBI ਕਾਰਡ ਅਤੇ ICICI ਕਾਰਡ ਤੋਂ ਭੁਗਤਾਨ ਕਰਨ 'ਤੇ 2,000 ਰੁਪਏ ਤੱਕ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਪੁਰਾਣਾ ਫੋਨ ਐਕਸਚੇਜ਼ ਕਰਨ 'ਤੇ 4,000 ਰੁਪਏ ਦਾ ਐਕਸਚੇਜ਼ ਬੋਨਸ ਮਿਲ ਰਿਹਾ ਹੈ। ਇਸ ਡਿਵਾਈਸ ਨੂੰ ਤੁਸੀਂ ਪਹਿਲੀ ਸੇਲ 'ਚ 32,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਖਰੀਦ ਸਕੋਗੇ।

iQOO Neo9 Pro 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ LTPO AMOLED ਡਿਸਪਲੇ ਮਿਲਦੀ ਹੈ, ਜੋ ਕਿ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Qualcomm Snapdragon 8 Gen 2 ਚਿਪਸੈੱਟ ਦਿੱਤੀ ਗਈ ਹੈ। ਇਸ ਫੋਨ ਨੂੰ ਹਾਲ ਹੀ ਵਿੱਚ 8GB+128GB ਸਟੋਰੇਜ ਆਪਸ਼ਨ ਦੇ ਨਾਲ ਪੇਸ਼ ਕੀਤਾ ਗਿਆ ਹੈ, ਜਿਸਦੀ ਅੱਜ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ ਦੇ ਬੈਕ ਪੈਨਲ 'ਤੇ 50MP Sony IMX920, 8MP ਅਲਟ੍ਰਾ ਵਾਈਡ ਐਂਗਲ ਲੈਂਸ ਦਿੱਤਾ ਗਿਆ ਹੈ। ਸੈਲਫ਼ੀ ਲਈ ਫੋਨ 'ਚ 16MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 5,160mAh ਦੀ ਬੈਟਰੀ ਮਿਲਦੀ ਹੈ, ਜੋ ਕਿ 120 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.