ETV Bharat / technology

Vivo V30 ਸੀਰੀਜ਼ ਦੀ ਅੱਜ ਪਹਿਲੀ ਸੇਲ, ਮਿਲਣਗੇ ਸ਼ਾਨਦਾਰ ਆਫ਼ਰਸ

author img

By ETV Bharat Features Team

Published : Mar 14, 2024, 10:23 AM IST

Vivo V30 Series First Sale: Vivo ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Vivo V30 ਸੀਰੀਜ਼ ਨੂੰ ਲਾਂਚ ਕੀਤਾ ਸੀ। ਅੱਜ ਇਸ ਸੀਰੀਜ਼ ਦੀ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ। Vivo V30 ਸੀਰੀਜ਼ 'ਚ Vivo V30 ਅਤੇ Vivo V30 ਪ੍ਰੋ ਸਮਾਰਟਫੋਨ ਸ਼ਾਮਲ ਹਨ।

Vivo V30 Series First Sale
Vivo V30 Series First Sale

ਹੈਦਰਾਬਾਦ: Vivo ਨੇ ਆਪਣੇ ਗ੍ਰਾਹਕਾਂ ਲਈ Vivo V30 ਸੀਰੀਜ਼ ਨੂੰ ਲਾਂਚ ਕਰ ਦਿੱਤਾ ਹੈ। ਇਸ ਸੀਰੀਜ਼ 'ਚ Vivo V30 ਅਤੇ Vivo V30 ਪ੍ਰੋ ਸਮਾਰਟਫੋਨ ਸ਼ਾਮਲ ਹਨ। Vivo V30 ਸੀਰੀਜ਼ ਦੀ ਅੱਜ ਪਹਿਲੀ ਸੇਲ ਸ਼ੁਰੂ ਹੋ ਰਹੀ ਹੈ। ਇਸ ਸੀਰੀਜ਼ ਨੂੰ ਤੁਸੀਂ ਡਿਸਕਾਊਂਟ ਦੇ ਨਾਲ ਘਟ ਕੀਮਤ 'ਚ ਖਰੀਦ ਸਕੋਗੇ। Vivo V30 ਸੀਰੀਜ਼ ਨੂੰ ਕੰਪਨੀ ਦੀ ਵੈੱਬਸਾਈਟ ਤੋਂ ਇਲਾਵਾ, ਫਲਿੱਪਕਾਰਟ ਤੋਂ ਖਰੀਦਿਆ ਜਾ ਸਕੇਗਾ। ਇਨ੍ਹਾਂ ਸਮਾਰਟਫੋਨਾਂ ਦੇ ਲਈ ਚੁਣੇ ਹੋਏ ਬੈਂਕ ਕਾਰਡਸ ਤੋਂ ਭੁਗਤਾਨ ਕਰਨ 'ਤੇ ਵੱਡਾ ਡਿਸਕਾਊਂਟ ਮਿਲ ਰਿਹਾ ਹੈ। ਇਸ ਤੋਂ ਇਲਾਵਾ, ਐਕਸਚੇਜ਼ ਬੋਨਸ ਦਾ ਫਾਇਦਾ ਵੀ ਦਿੱਤਾ ਜਾ ਰਿਹਾ ਹੈ।

Vivo V30 ਸੀਰੀਜ਼ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Vivo V30 ਸਮਾਰਟਫੋਨ ਦੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 33,999 ਰੁਪਏ, 8GB+256GB ਦੀ ਕੀਮਤ 35,999 ਅਤੇ 12GB+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 37,999 ਰੁਪਏ ਰੱਖੀ ਗਈ ਹੈ। ਇਹ ਫੋਨ ਬਲੂ, ਗ੍ਰੀਨ ਅਤੇ ਬਲੈਕ ਕਲਰ ਆਪਸ਼ਨਾਂ 'ਚ ਖਰੀਦਣ ਲਈ ਉਪਲਬਧ ਹੋਵੇਗਾ। ਦੂਜੇ ਪਾਸੇ, Vivo V30 ਪ੍ਰੋ ਸਮਾਰਟਫੋਨ ਦੇ 8GB+256GB ਸਟੋਰੇਜ ਦੀ ਕੀਮਤ 41,999 ਰੁਪਏ ਅਤੇ 12GB+512GB ਦੀ ਕੀਮਤ 46,999 ਰੁਪਏ ਹੈ। ਇਸ ਫੋਨ ਨੂੰ ਬਲੂ ਅਤੇ ਬਲੈਕ ਕਲਰ ਆਪਸ਼ਨਾਂ 'ਚ ਖਰੀਦਿਆਂ ਜਾ ਸਕੇਗਾ।

Vivo V30 ਸੀਰੀਜ਼ 'ਤੇ ਮਿਲਣਗੇ ਆਫ਼ਰਸ: ਜੇਕਰ ਤੁਸੀਂ HDFC ਬੈਂਕ ਅਤੇ SBI ਬੈਂਕ ਕਾਰਡ ਰਾਹੀ ਭੁਗਤਾਨ ਕਰਦੇ ਹੋ, ਤਾਂ ਤੁਹਾਨੂੰ 4,700 ਰੁਪਏ ਤੱਕ ਦਾ ਡਿਸਕਾਊਂਟ ਮਿਲ ਸਕਦਾ ਹੈ। ਇਸ ਤੋਂ ਇਲਾਵਾ, ਪੁਰਾਣਾ ਫੋਨ ਐਕਸਚੇਜ਼ ਕਰਨ 'ਤੇ 4,000 ਰੁਪਏ ਦਾ ਬੋਨਸ ਮਿਲ ਰਿਹਾ ਹੈ। ਇਸ ਫੋਨ ਨੂੰ ਤੁਸੀਂ No-Cost EMI ਰਾਹੀ ਵੀ ਖਰੀਦ ਸਕਦੇ ਹੋ।

Vivo V30 ਸੀਰੀਜ਼ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸੀਰੀਜ਼ 'ਚ 6.78 ਇੰਚ ਦੀ AMOLED ਪਿਕਸਲ Resolution ਵਾਲੀ ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 2800nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ Vivo V30 'ਚ Qualcomm Snapdragon 7 Gen 3 ਚਿਪਸੈੱਟ ਮਿਲਦੀ ਹੈ, ਜਦਕਿ Vivo V30 ਪ੍ਰੋ ਸਮਾਰਟਫੋਨ 'ਚ ਮੀਡੀਆਟੇਕ Dimensity 8200 ਚਿਪਸੈੱਟ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਟ੍ਰਿਪਲ ਕੈਮਰਾ ਸੈਟਅੱਪ ਮਿਲਦਾ ਹੈ, ਜਿਸ 'ਚ 50MP Sony IMX920 ਪ੍ਰਾਈਮਰੀ, 50MP ਅਲਟ੍ਰਾਵਾਈਡ ਅਤੇ 50MP 2x ਟੋਲੀਫੋਟੋ ਲੈਂਸ ਸ਼ਾਮਲ ਹੈ। ਸੈਲਫ਼ੀ ਲਈ ਫੋਨ 'ਚ 50MP ਦਾ ਕੈਮਰਾ ਮਿਲਦਾ ਹੈ। ਇਸ ਸੀਰੀਜ਼ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 80 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.