ETV Bharat / technology

Lava Blaze Curve 5G ਸਮਾਰਟਫੋਨ ਕੱਲ੍ਹ ਹੋਵੇਗਾ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ

author img

By ETV Bharat Tech Team

Published : Mar 4, 2024, 10:16 AM IST

Lava Blaze Curve 5G Launch Date: Lava ਆਪਣੇ ਗ੍ਰਾਹਕਾਂ ਲਈ Lava Blaze Curve 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਨੂੰ ਕੰਪਨੀ ਨੇ ਪਹਿਲਾ ਗ੍ਰੀਨ ਕਲਰ 'ਚ ਟੀਜ਼ ਕੀਤਾ ਸੀ। ਹੁਣ ਕੰਪਨੀ ਨੇ ਇਸ ਸਮਾਰਟਫੋਨ ਨੂੰ ਨਵੇਂ ਬਲੈਕ ਕਲਰ 'ਚ ਦਿਖਾ ਦਿੱਤਾ ਹੈ।

Lava Blaze Curve 5G Launch Date
Lava Blaze Curve 5G Launch Date

ਹੈਦਰਾਬਾਦ: Lava ਆਪਣੇ ਗ੍ਰਾਹਕਾਂ ਲਈ Lava Blaze Curve 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ ਕੱਲ੍ਹ ਭਾਰਤ 'ਚ ਲਾਂਚ ਕਰ ਦਿੱਤਾ ਜਾਵੇਗਾ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਪਹਿਲਾ ਕੰਪਨੀ ਨੇ ਇਸ ਸਮਾਰਟਫੋਨ ਨੂੰ ਗ੍ਰੀਨ ਕਲਰ 'ਚ ਦਿਖਾਇਆ ਸੀ, ਪਰ ਹੁਣ ਇਸ ਫੋਨ ਦਾ ਬਲੈਕ ਕਲਰ ਵੀ ਸਾਹਮਣੇ ਆ ਗਿਆ ਹੈ। ਇਸ ਤੋਂ ਉਮੀਦ ਲਗਾਈ ਜਾ ਰਹੀ ਹੈ ਕਿ Lava Blaze Curve 5G ਸਮਾਰਟਫੋਨ ਨੂੰ ਗ੍ਰੀਨ ਅਤੇ ਬਲੈਕ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। Lava Blaze Curve 5G ਸਮਾਰਟਫੋਨ ਨੂੰ ਕੰਪਨੀ ਕੱਲ੍ਹ ਲਕਸ਼ਦੀਪ ਤੋ ਲਾਈਵ ਕਰੇਗੀ। ਇਸ ਸਮਾਰਟਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕੋਗੇ।

Lava Blaze Curve 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਨੂੰ ਲੈ ਕੇ ਕਲਰ ਆਪਸ਼ਨ ਦੇ ਨਾਲ-ਨਾਲ ਪ੍ਰੋਸੈਸਰ, ਰੈਮ, ਸਟੋਰੇਜ ਅਤੇ ਡਿਸਪਲੇ ਨੂੰ ਲੈ ਕੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। Lava Blaze Curve 5G ਸਮਾਰਟਫੋਨ 'ਚ Curve-O-lutionary AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਸਮਾਰਟਫੋਨ 'ਚ ਮੀਡੀਆਟੇਕ Dimensity 7050 ਚਿਪਸੈੱਟ ਮਿਲ ਸਕਦੀ ਹੈ। Lava Blaze Curve 5G ਸਮਾਰਟਫੋਨ ਨੂੰ LPDDR5 8GB ਰੈਮ ਅਤੇ UFS 3.1 256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਕੰਪਨੀ ਵੱਲੋ ਅਜੇ Lava Blaze Curve 5G ਸਮਾਰਟਫੋਨ ਦੇ ਫੀਚਰਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ ਹੈ।

Lava Blaze Curve 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਕੰਪਨੀ ਵੱਲੋ ਅਜੇ Lava Blaze Curve 5G ਸਮਾਰਟਫੋਨ ਦੀ ਕੀਮਤ ਬਾਰੇ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਟਿਪਸਟਰ ਪਾਰਸ ਗੁਗਲਾਨੀ ਨੇ ਦੱਸਿਆ ਹੈ ਕਿ Lava Blaze Curve 5G ਦੇ 128GB ਸਟੋਰੇਜ ਵਾਲੇ ਮਾਡਲ ਦੀ ਕੀਮਤ 16,000 ਰੁਪਏ ਅਤੇ 256GB ਸਟੋਰੇਜ ਵਾਲੇ ਮਾਡਲ ਦੀ ਕੀਮਤ 19,000 ਰੁਪਏ ਹੋ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.