ETV Bharat / technology

Nothing Phone 3 ਸਮਾਰਟਫੋਨ ਦੀ ਜਾਣਕਾਰੀ ਹੋਈ ਲੀਕ, ਮਿਲ ਸਕਦੈ ਨੇ ਸ਼ਾਨਦਾਰ ਫੀਚਰਸ - Nothing Phone 3 Launch Date - NOTHING PHONE 3 LAUNCH DATE

Nothing Phone 3 Launch Date: Nothing ਆਪਣੇ ਗ੍ਰਾਹਕਾਂ ਲਈ Nothing Phone 3 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਲਾਂਚਿੰਗ ਤੋਂ ਪਹਿਲਾ ਹੀ ਇਸ ਫੋਨ ਦੇ ਫੀਚਰਸ ਦੀ ਜਾਣਕਾਰੀ ਲੀਕ ਹੋ ਗਈ ਹੈ।

Nothing Phone 3 Launch Date
Nothing Phone 3 Launch Date
author img

By ETV Bharat Tech Team

Published : Apr 2, 2024, 10:17 AM IST

ਹੈਦਰਾਬਾਦ: Nothing ਨੇ ਹਾਲ ਹੀ ਵਿੱਚ Nothing Phone 2a ਨੂੰ ਭਾਰਤ 'ਚ ਲਾਂਚ ਕੀਤਾ ਸੀ। ਹੁਣ ਕੰਪਨੀ ਇੱਕ ਹੋਰ ਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਦਾ ਨਾਮ Nothing Phone 3 ਹੋ ਸਕਦਾ ਹੈ। Nothing Phone 3 ਸਮਾਰਟਫੋਨ ਨੂੰ ਲੈ ਕੇ ਕਈ ਖਬਰਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆ ਹਨ। 91ਮੋਬਾਈਲ ਦੀ ਇੱਕ ਰਿਪੋਰਟ ਅਨੁਸਾਰ, ਇਸ ਗੱਲ ਦਾ ਦਾਅਵਾ ਕੀਤਾ ਗਿਆ ਹੈ ਕਿ Nothing Phone 3 ਨੂੰ ਜਲਦ ਲਾਂਚ ਕੀਤਾ ਜਾ ਸਕਦਾ ਹੈ। ਇਸ ਰਿਪੋਰਟ 'ਚ ਸਮਾਰਟਫੋਨ ਦੀ ਕੀਮਤ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ।

Nothing Phone 3 ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Nothing Phone 3 ਦੇ ਬੇਸ ਮਾਡਲ ਦੀ ਕੀਮਤ 40,000 ਤੋਂ 45,000 ਰੁਪਏ ਦੇ ਵਿਚਕਾਰ ਅਤੇ ਟਾਪ ਮਾਡਲ ਦੀ ਕੀਮਤ 45,000 ਤੋਂ 50,000 ਰੁਪਏ ਹੋ ਸਕਦੀ ਹੈ।

Nothing Phone 3 ਸਮਾਰਟਫੋਨ ਦੇ ਫੀਚਰਸ: ਇਸ ਸਮਾਰਟਫੋਨ ਦੇ ਕੁਝ ਫੀਚਰਸ ਲੀਕ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ, ਇਸ ਸਮਾਰਟਫੋਨ ਨੂੰ Nothing Phone 2 ਦੇ ਅਪਗ੍ਰੇਡ ਵਰਜ਼ਨ ਦੇ ਤੌਰ 'ਚ ਲਾਂਚ ਕੀਤਾ ਜਾਵੇਗਾ। ਇਸ ਫੋਨ 'ਚ ਪ੍ਰੋਸੈਸਰ ਦੇ ਤੌਰ 'ਚ Qualcomm Snapdragon 8+ Gen 3 ਚਿਪਸੈੱਟ ਮਿਲ ਸਕਦੀ ਹੈ। ਹਾਲਾਂਕਿ, ਕੰਪਨੀ ਨੇ ਅਜੇ ਇਸ ਫੋਨ ਦੇ ਜ਼ਿਆਦਾ ਫੀਚਰਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ।

Nothing Phone 3 ਸਮਾਰਟਫੋਨ ਦੀ ਲਾਂਚ ਡੇਟ: ਇਸ ਸਮਾਰਟਫੋਨ ਦੀ ਲਾਂਚ ਡੇਟ ਬਾਰੇ ਅਜੇ ਕੰਪਨੀ ਵੱਲੋ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਕਿਹਾ ਜਾ ਰਿਹਾ ਹੈ ਕਿ Nothing Phone 3 ਸਮਾਰਟਫੋਨ ਨੂੰ ਕੰਪਨੀ ਜੁਲਾਈ ਮਹੀਨੇ 'ਚ ਲਾਂਚ ਕਰ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.