ETV Bharat / technology

Samsung Galaxy F15 ਸਮਾਰਟਫੋਨ ਅੱਜ ਹੋਵੇਗਾ ਲਾਂਚ, ਜਾਣੋ ਕੀਮਤ

author img

By ETV Bharat Tech Team

Published : Mar 4, 2024, 10:02 AM IST

Samsung Galaxy F15 Launch Today: Samsung ਆਪਣੇ ਗ੍ਰਾਹਕਾਂ ਲਈ Samsung Galaxy F15 ਸਮਾਰਟਫੋਨ ਨੂੰ ਲਾਚ ਕਰਨ ਦੀ ਤਿਆਰੀ 'ਚ ਹੈ। ਇਹ ਸਮਾਰਟਫੋਨ ਅੱਜ ਭਾਰਤ 'ਚ ਲਾਂਚ ਕਰ ਦਿੱਤਾ ਜਾਵੇਗਾ।

Samsung Galaxy F15 Launch Today
Samsung Galaxy F15 Launch Today

ਹੈਦਰਾਬਾਦ: Samsung ਅੱਜ ਆਪਣੇ ਭਾਰਤੀ ਗ੍ਰਾਹਕਾਂ ਲਈ Samsung Galaxy F15 ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਸਮਾਰਟਫੋਨ ਨੂੰ ਅੱਜ ਦੁਪਹਿਰ 12 ਵਜੇ ਲਾਂਚ ਕਰ ਦਿੱਤਾ ਜਾਵੇਗਾ। ਲਾਂਚ ਤੋਂ ਪਹਿਲਾ ਇਸ ਸਮਾਰਟਫੋਨ ਨੂੰ ਫਲਿੱਪਕਾਰਟ ਦੀ ਮਾਈਕ੍ਰੋਸਾਈਟ 'ਤੇ ਲਾਈਵ ਕੀਤਾ ਜਾ ਚੁੱਕਾ ਹੈ। Samsung Galaxy F15 ਸਮਾਰਟਫੋਨ ਦੇ ਕਈ ਫੀਚਰਸ ਬਾਰੇ ਜਾਣਕਾਰੀ ਸਾਹਮਣੇ ਆ ਗਈ ਹੈ।

Samsung Galaxy F15 ਅੱਜ ਹੋਵੇਗਾ ਲਾਂਚ: Samsung Galaxy F15 ਸਮਾਰਟਫੋਨ ਅੱਜ ਦੁਪਹਿਰ 12 ਵਜੇ ਲਾਂਚ ਹੋਵੇਗਾ। ਇਸਦੇ ਲਾਈਵ ਇਵੈਂਟ ਨੂੰ ਕੰਪਨੀ ਦੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਦੇਖਿਆ ਜਾ ਸਕੇਗਾ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ Samsung Galaxy F15 ਸਮਾਰਟਫੋਨ ਨੂੰ ਫਲਿੱਪਕਾਰਟ ਰਾਹੀ ਵੇਚਿਆ ਜਾਵੇਗਾ।

Samsung Galaxy F15 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Samsung Galaxy F15 ਸਮਾਰਟਫੋਨ 'ਚ 6.6 ਇੰਚ ਦੀ ਸੂਪਰ AMOLED ਡਿਸਪਲੇ ਫੁੱਲ HD+Resolution ਦੇ ਨਾਲ ਮਿਲੇਗੀ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਫੋਟੋਗ੍ਰਾਫ਼ੀ ਲਈ ਇਸ ਸਮਾਰਟਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ ਦਿੱਤਾ ਜਾਵੇਗਾ। ਸੈਲਫ਼ੀ ਲਈ 13MP ਦਾ ਸੈਂਸਰ ਮਿਲ ਸਕਦਾ ਹੈ। Samsung Galaxy F15 ਸਮਾਰਟਫੋਨ ਨੂੰ 4GB, 6GB ਰੈਮ ਅਤੇ 128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ।

Samsung Galaxy F15 ਸਮਾਰਟਫੋਨ ਦੀ ਕੀਮਤ: Samsung Galaxy F15 ਸਮਾਰਟਫੋਨ ਦੀ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਦੇ 4GB+128GB ਵਾਲੇ ਮਾਡਲ ਨੂੰ 13,499 ਰੁਪਏ 'ਚ ਪੇਸ਼ ਕੀਤਾ ਜਾਵੇਗਾ ਅਤੇ 6GB+128GB ਸਟੋਰੇਜ ਨੂੰ 14,999 ਰੁਪਏ 'ਚ ਲਾਂਚ ਕੀਤਾ ਜਾਵੇਗਾ। ਇਸ ਸਮਾਰਟਫੋਨ ਨੂੰ Lavender ਅਤੇ Mint ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.