ETV Bharat / technology

Tecno Spark 20 Pro 5G ਇਸ ਦਿਨ ਹੋਵੇਗਾ ਭਾਰਤ 'ਚ ਲਾਂਚ, ਕੰਪਨੀ ਨੇ ਸ਼ੇਅਰ ਕੀਤਾ ਪੋਸਟਰ - Tecno Spark 20 Pro 5G Launch Date

author img

By ETV Bharat Tech Team

Published : Jul 4, 2024, 3:44 PM IST

Tecno Spark 20 Pro 5G Launch Date: Tecno ਆਪਣੇ ਗ੍ਰਾਹਕਾਂ ਲਈ Tecno Spark 20 Pro 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਇਹ ਫੋਨ ਭਾਰਤ 'ਚ ਲਿਆਂਦਾ ਜਾ ਰਿਹਾ ਹੈ।

Tecno Spark 20 Pro 5G Launch Date
Tecno Spark 20 Pro 5G Launch Date (Twitter)

ਹੈਦਰਾਬਾਦ: Tecno ਆਪਣੇ ਭਾਰਤੀ ਗ੍ਰਾਹਕਾਂ ਲਈ Tecno Spark 20 Pro 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ ਵਿੱਚ ਹੈ। ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਦਾ ਖੁਲਾਸਾ ਕਰ ਦਿੱਤਾ ਹੈ। Tecno Spark 20 Pro 5G ਸਮਾਰਟਫੋਨ 9 ਜੁਲਾਈ ਨੂੰ ਭਾਰਤ 'ਚ ਲਾਂਚ ਹੋ ਰਿਹਾ ਹੈ। ਇਸ ਫੋਨ ਦਾ ਲੈਡਿੰਗ ਪੇਜ ਔਨਲਾਈਨ ਸ਼ਾਪਿੰਗ ਵੈੱਬਸਾਈਟ ਐਮਾਜ਼ਾਨ 'ਤੇ ਲਾਈਵ ਕਰ ਦਿੱਤਾ ਗਿਆ ਹੈ। ਕੰਪਨੀ ਨੇ ਇਸ ਫੋਨ ਨੂੰ ਲੈ ਕੇ ਕੁਝ ਜਾਣਕਾਰੀ ਵੀ ਸ਼ੇਅਰ ਕਰ ਦਿੱਤੀ ਹੈ। ਇਸ ਫੋਨ ਨੂੰ 'Coming Soon' ਦੇ ਟੈਗ ਨਾਲ ਟੀਜ਼ ਕੀਤਾ ਗਿਆ ਹੈ। ਕੰਪਨੀ ਨੇ ਅਜੇ ਕੀਮਤ ਅਤੇ ਕਲਰ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ।

Tecno Spark 20 Pro 5G ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ FHD+ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ ਪੰਚ ਹੋਲ ਕੱਟਆਊਟ ਡਿਜ਼ਾਈਨ ਦੇ ਨਾਲ ਆਵੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6080 ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 8GB ਰੈਮ ਅਤੇ 256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 108MP ਦਾ ਅਲਟ੍ਰਾ ਮੇਨ ਕੈਮਰਾ ਅਤੇ 2MP ਦਾ ਮੈਕਰੋ ਸੈਂਸਰ ਮਿਲ ਸਕਦਾ ਹੈ। ਸੈਲਫ਼ੀ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 33ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ।

Conclusion:

ETV Bharat Logo

Copyright © 2024 Ushodaya Enterprises Pvt. Ltd., All Rights Reserved.