ETV Bharat / technology

Realme Narzo 70 ਸੀਰੀਜ਼ ਦੀ ਅੱਜ ਪਹਿਲੀ ਸੇਲ ਹੋਵੇਗੀ ਲਾਈਵ, ਮਿਲਣਗੇ ਸ਼ਾਨਦਾਰ ਆਫ਼ਰਸ - Realme Narzo 70 Series First Sale

Realme Narzo 70 Series First Sale: Realme ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Realme Narzo 70 ਸੀਰੀਜ਼ ਨੂੰ ਲਾਂਚ ਕੀਤਾ ਹੈ। ਅੱਜ ਇਸ ਸੀਰੀਜ਼ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ।

Realme Narzo 70 Series First Sale
Realme Narzo 70 Series First Sale
author img

By ETV Bharat Punjabi Team

Published : Apr 25, 2024, 10:14 AM IST

ਹੈਦਰਾਬਾਦ: Realme ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Realme Narzo 70 ਸੀਰੀਜ਼ ਨੂੰ ਲਾਂਚ ਕਰ ਦਿੱਤਾ ਹੈ। ਇਸ ਸੀਰੀਜ਼ 'ਚ Realme Narzo 70 5G ਅਤੇ Realme Narzo 70x5G ਸਮਾਰਟਫੋਨ ਸ਼ਾਮਲ ਹਨ। ਅੱਜ ਇਨ੍ਹਾਂ ਦੋਨੋ ਫੋਨਾਂ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਇਨ੍ਹਾਂ ਸਮਾਰਟਫੋਨਾਂ ਨੂੰ ਕਈ ਸ਼ਾਨਦਾਰ ਫੀਚਰਸ ਦੇ ਨਾਲ ਪੇਸ਼ ਕੀਤਾ ਗਿਆ ਹੈ। Realme Narzo 70 ਸੀਰੀਜ਼ ਦੀ ਸੇਲ ਅੱਜ ਦੁਪਹਿਰ 12 ਵਜੇ ਲਾਈਵ ਹੋ ਰਹੀ ਹੈ।

Realme Narzo 70 ਸੀਰੀਜ਼ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Realme Narzo 70 ਸੀਰੀਜ਼ ਦੇ 6GB+128GB ਦੀ ਕੀਮਤ 15,999 ਰੁਪਏ, ਜਦਕਿ 8GB+128GB ਵਾਲੇ ਮਾਡਲ ਦੀ ਕੀਮਤ 16,999 ਰੁਪਏ ਰੱਖੀ ਗਈ ਹੈ। ਹਾਲਾਂਕਿ, ਪਹਿਲੀ ਸੇਲ 'ਚ ਕੰਪਨੀ ਇਸ ਫੋਨ ਨੂੰ ਕੂਪਨ ਡਿਸਕਾਊਂਟ ਦੇ ਨਾਲ ਆਫ਼ਰ ਕਰ ਰਹੀ ਹੈ। ਇਸ ਡਿਸਕਾਊਂਟ ਤੋਂ ਬਾਅਦ ਤੁਸੀਂ ਇਸ ਫੋਨ ਦੇ 6GB+128GB ਨੂੰ 14,999 ਰੁਪਏ ਅਤੇ 8GB+128GB ਨੂੰ 15,999 ਰੁਪਏ 'ਚ ਖਰੀਦ ਸਕੋਗੇ। Realme Narzo 70 5G ਸੀਰੀਜ਼ ਨੂੰ ਅਧਿਕਾਰਿਤ ਵੈੱਬਸਾਈਟ ਜਾਂ ਐਮਾਜ਼ਾਨ ਰਾਹੀ ਖਰੀਦਿਆ ਜਾ ਸਕਦਾ ਹੈ। ਇਹ ਫੋਨ Ice Blue ਅਤੇ Forest Green ਕਲਰ ਆਪਸ਼ਨਾਂ 'ਚ ਖਰੀਦਣ ਲਈ ਉਪਲਬਧ ਹੋਵੇਗਾ।

Realme Narzo 70 ਸੀਰੀਜ਼ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸੀਰੀਜ਼ 'ਚ 6.67 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 2000nits ਪੀਕ ਬ੍ਰਾਈਟਨੈੱਸ ਅਤੇ 2400x1080 ਪਿਕਸਲ FHD+Resolution ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 7050 ਚਿਪਸੈੱਟ ਦਿੱਤੀ ਗਈ ਹੈ। ਇਸ ਫੋਨ ਨੂੰ 8GB+128GB ਅਤੇ 6GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 45 ਵਾਟ ਦੀ SUPERVOOC ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 2MP ਮੋਨੋ ਕੈਮਰਾ, 50MP AI ਕੈਮਰਾ ਅਤੇ 16MP ਦਾ ਸੈਲਫ਼ੀ ਕੈਮਰਾ ਦਿੱਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.