ETV Bharat / technology

POCO X6 Pro ਸਮਾਰਟਫੋਨ ਦੀਆਂ ਕੀਮਤਾਂ 'ਚ ਹੋਈ ਕਟੌਤੀ, ਹੁਣ ਇਸ ਕੀਮਤ 'ਤੇ ਕਰ ਸਕੋਗੇ ਖਰੀਦਦਾਰੀ - New prices of POCO X6 Pro

POCO X6 Pro Price Cut: POCO ਨੇ ਆਪਣੇ ਗ੍ਰਾਹਕਾਂ ਲਈ POCO X6 Pro ਸਮਾਰਟਫੋਨ ਦੀਆਂ ਕੀਮਤਾਂ 'ਚ ਕਟੌਤੀ ਕਰ ਦਿੱਤੀ ਹੈ। ਹੁਣ ਤੁਸੀਂ POCO X6 Pro ਸਮਾਰਟਫੋਨ ਦੇ 8GB+256GB ਸਟੋਰੇਜ ਵਾਲੇ ਮਾਡਲ ਨੂੰ 25,999 ਅਤੇ 12GB+512GB ਵਾਲੇ ਮਾਡਲ ਨੂੰ 27,999 ਰੁਪਏ 'ਚ ਖਰੀਦ ਸਕੋਗੇ।

POCO X6 Pro Price Cut
POCO X6 Pro Price Cut
author img

By ETV Bharat Tech Team

Published : Mar 13, 2024, 9:44 AM IST

ਹੈਦਰਾਬਾਦ: POCO ਨੇ ਆਪਣੇ POCO X6 Pro ਸਮਾਰਟਫੋਨ ਦੀ ਕੀਮਤ ਘਟਾ ਦਿੱਤੀ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਲਾਂਚ ਦੇ ਸਮੇਂ ਇਸ ਸਮਾਰਟਫੋਨ ਦੀ ਕੀਮਤ ਜ਼ਿਆਦਾ ਸੀ, ਪਰ ਹੁਣ ਤੁਸੀਂ ਇਸ ਫੋਨ ਨੂੰ ਘਟ ਕੀਮਤ 'ਚ ਖਰੀਦ ਸਕੋਗੇ। ਜੇਕਰ ਤੁਸੀਂ ਘਟ ਕੀਮਤ 'ਚ ਕੋਈ ਸ਼ਾਨਦਾਰ ਫੀਚਰਸ ਵਾਲਾ ਸਮਾਰਟਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ POCO X6 Pro ਸਮਾਰਟਫੋਨ ਇੱਕ ਵਧੀਆਂ ਵਿਕਲਪ ਹੋ ਸਕਦਾ ਹੈ।

POCO X6 Pro ਸਮਾਰਟਫੋਨ ਦੀਆਂ ਨਵੀਆਂ ਕੀਮਤਾਂ: POCO X6 Pro ਸਮਾਰਟਫੋਨ ਦੇ 8GB+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 25,999 ਰੁਪਏ, ਜਦਕਿ 12GB+512GB ਸਟੋਰੇਜ ਵਾਲੇ ਮਾਡਲ ਦੀ ਕੀਮਤ 27,999 ਰੁਪਏ ਕਰ ਦਿੱਤੀ ਗਈ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਲਾਂਚ ਦੇ ਸਮੇਂ ਇਸ ਫੋਨ ਦੀ ਕੀਮਤ 28,999 ਰੁਪਏ ਸੀ। ਇਹ ਫੋਨ ਫਲਿੱਪਕਾਰਟ 'ਤੇ ਖਰੀਦਣ ਲਈ ਉਪਲਬਧ ਹੋਵੇਗਾ।

POCO X6 Pro ਸਮਾਰਟਫੋਨ 'ਤੇ ਮਿਲਣਗੇ ਆਫ਼ਰਸ: POCO X6 Pro ਸਮਾਰਟਫੋਨ ਖਰੀਦਣ ਵਾਲੇ ਗ੍ਰਾਹਕਾਂ ਨੂੰ 3,000 ਰੁਪਏ ਤੱਕ ਦੇ ਬੈਂਕ ਅਤੇ ਐਕਸਚੇਜ਼ ਆਫ਼ਰਸ ਦਾ ਲਾਭ ਮਿਲੇਗਾ। Axis ਅਤੇ HDFC ਬੈਂਕ ਦੇ ਕ੍ਰੇਡਿਟ ਜਾਂ ਡੇਬਿਟ ਕਾਰਡ ਤੋਂ ਭੁਗਤਾਨ ਕਰਨ 'ਤੇ 15,00 ਰੁਪਏ ਤੱਕ ਦੀ ਛੋਟ ਮਿਲ ਸਕਦੀ ਹੈ। ਇਹ ਸਮਾਰਟਫੋਨ Racing Grey, Spectre Black ਅਤੇ Yellow shades ਕਲਰ ਆਪਸ਼ਨਾਂ 'ਚ ਖਰੀਦਣ ਲਈ ਉਪਲਬਧ ਹੋਵੇਗਾ।

POCO X6 Pro ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ POCO X6 Pro ਸਮਾਰਟਫੋਨ 'ਚ 6.67 ਇੰਚ ਦੀ 1.5K AMOLED ਡਿਸਪਲੇ ਮਿਲਦੀ ਹੈ, ਜੋ ਕਿ 1800nits ਦੀ ਪੀਕ ਬ੍ਰਾਈਟਨੈੱਸ ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ 4nm ਦੀ ਤਕਨੀਕ 'ਤੇ ਕੰਮ ਕਰਨ ਵਾਲਾ ਮੀਡੀਆਟੇਕ Dimensity 8300 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 67 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਬੈਕ ਪੈਨਲ 'ਤੇ 64MP+8MP+2MP ਦਾ ਕੈਮਰਾ ਮਿਲਦਾ ਹੈ ਅਤੇ ਸੈਲਫ਼ੀ ਲਈ ਫੋਨ 'ਚ 16MP ਦਾ ਸੈਂਸਰ ਦਿੱਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.