ਹੈਦਰਾਬਾਦ: Vivo ਨੇ ਆਪਣੇ ਗ੍ਰਾਹਕਾਂ ਲਈ Vivo V30 ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ ਭਾਰਤ, ਇੰਡੋਨੇਸ਼ੀਆ, ਹਾਂਗਕਾਂਗ, ਮਲੇਸ਼ੀਆ, ਸਿੰਗਾਪੁਰ, ਥਾਈਲੈਂਡ ਅਤੇ ਯੂ.ਏ.ਈ ਵਰਗੇ ਦੇਸ਼ਾਂ 'ਚ ਪੇਸ਼ ਕੀਤਾ ਗਿਆ ਹੈ। Vivo V30 ਸਮਾਰਟਫੋਨ Vivo S18 ਸਮਾਰਟਫੋਨ ਦਾ ਵਰਜ਼ਨ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ Vivo S18 ਸਮਾਰਟਫੋਨ ਬੀਤੇ ਸਾਲ ਦਸੰਬਰ ਮਹੀਨੇ ਚੀਨ 'ਚ ਲਾਂਚ ਕੀਤਾ ਗਿਆ ਸੀ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Vivo V30 ਸਮਾਰਟਫੋਨ ਦੀ ਕੀਮਤ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਫੀਚਰਸ ਬਾਰੇ ਖੁਲਾਸਾ ਹੋ ਗਿਆ ਹੈ।
Vivo V30 ਸਮਾਰਟਫੋਨ ਹੋਇਆ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ
![ETV Bharat Tech Team author img](https://etvbharatimages.akamaized.net/etvbharat/prod-images/authors/tech-1716536216.jpeg?imwidth=128)
Published : Feb 5, 2024, 9:51 AM IST
Vivo V30 Launch Date: Vivo ਨੇ ਆਪਣੇ ਗ੍ਰਾਹਕਾਂ ਲਈ Vivo V30 ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ ਗਲੋਬਲ ਬਾਜ਼ਾਰ 'ਚ ਲਾਂਚ ਕੀਤਾ ਗਿਆ ਹੈ।
![Vivo V30 ਸਮਾਰਟਫੋਨ ਹੋਇਆ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ Vivo V30 Launch Date](https://etvbharatimages.akamaized.net/etvbharat/prod-images/05-02-2024/1200-675-20669174-thumbnail-16x9-hjj.jpg?imwidth=3840)
Vivo V30 ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Vivo V30 ਸਮਾਰਟਫੋਨ 'ਚ 6.78 ਇੰਚ ਦੀ AMOLED ਪੈਨਲ ਡਿਸਪਲੇ ਮਿਲਦੀ ਹੈ, ਜੋ ਕਿ 1280x2800 ਪਿਕਸਲ 1.5K Resolution ਅਤੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 7 ਜੇਨ 2 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਟਫੋਨ ਨੂੰ 8GB ਰੈਮ+128GB ਸਟੋਰੇਜ, 8GB ਰੈਮ+256GB ਸਟੋਰੇਜ, 12GB ਰੈਮ+256GB ਸਟੋਰੇਜ ਅਤੇ 12GB ਰੈਮ+512GB ਸਟੋਰੇਜ ਆਪਸ਼ਨਾਂ ਦੇ ਨਾਲ ਲਾਂਚ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 50MP OmniVision OV50E ਸੈਲਫ਼ੀ ਕੈਮਰਾ ਆਟੋਫਾਕਸ ਸਪੋਰਟ ਦੇ ਨਾਲ ਪੇਸ਼ ਕੀਤਾ ਗਿਆ ਹੈ। ਫੋਨ ਦੇ ਬੈਕ 'ਚ OIS ਸਪੋਰਟ ਦੇ ਨਾਲ 50MP ਮੇਨ ਕੈਮਰਾ, 50MP ਅਲਟ੍ਰਾ ਵਾਈਡ ਲੈਂਸ ਅਤੇ Aura LED ਫਲੈਸ਼ ਮਿਲਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 80 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।
Honor Pad 9 ਟੈਬਲੇਟ ਜਲਦ ਹੋਵੇਗਾ ਲਾਂਚ: ਇਸ ਤੋਂ ਇਲਾਵਾ, Honor ਆਪਣੇ ਗ੍ਰਾਹਕਾਂ ਲਈ Honor Pad 9 ਟੈਬਲੇਟ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਇਸ ਟੈਬਲੇਟ ਨੂੰ ਦਸੰਬਰ ਮਹੀਨੇ ਚੀਨ 'ਚ ਲਾਂਚ ਕੀਤਾ ਜਾ ਚੁੱਕਾ ਹੈ ਅਤੇ ਹੁਣ ਜਲਦ ਹੀ ਭਾਰਤ 'ਚ ਵੀ ਪੇਸ਼ ਕਰ ਦਿੱਤਾ ਜਾਵੇਗਾ। Honor Pad 9 ਟੈਬਲੇਟ ਨੂੰ ਹਾਲ ਹੀ ਵਿੱਚ ਸਟਰੀਫਿਕੇਸ਼ਨ ਸਾਈਟਸ 'ਤੇ ਦੇਖਿਆ ਗਿਆ ਹੈ, ਜਿਸ ਰਾਹੀ ਸੰਕੇਤ ਮਿਲਦੇ ਹਨ ਕਿ ਇਸ ਟੈਬਲੇਟ ਦੀ ਲਾਂਚ ਡੇਟ ਨਜ਼ਦੀਕ ਹੈ। ਹਾਲਾਂਕਿ, Honor Pad 9 ਟੈਬਲੇਟ ਦੀ ਲਾਂਚ ਡੇਟ ਬਾਰੇ ਕੰਪਨੀ ਵੱਲੋ ਅਜੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।