6 ਮਹੀਨੇ ਦੀ ਗਰਭਵਤੀ ਪਤਨੀ ਨੂੰ ਪਤੀ ਨੇ ਜ਼ਿੰਦਾ ਸਾੜਿਆ, ਵਾਰਦਾਤ ਮਗਰੋਂ ਮੁਲਜ਼ਮ ਹੋਇਆ ਫਰਾਰ, ਪੁਲਿਸ ਕਰ ਰਹੀ ਭਾਲ - husband burning wife alive

🎬 Watch Now: Feature Video

thumbnail

ਅੰਮ੍ਰਿਤਸਰ ਦੇ ਕਸਬਾ ਰਈਆ ਦੇ ਪਿੰਡ ਬੁਲੇਨੰਗਲ ਵਿੱਚ ਦਿਲ ਨੂੰ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।  ਪਤੀ ਨੇ ਆਪਣੀ 23 ਸਾਲ ਦੀ ਪਤਨੀ ਨੂੰ ਮੰਜੇ ਨਾਲ ਬੰਨ ਕੇ ਜਿਉਂਦਾ ਸਾੜ ਦਿੱਤਾ। ਮ੍ਰਿਤਕ ਮਹਿਲਾ 6 ਮਹੀਨੇ ਦੀ ਗਰਭਵਤੀ ਸੀ ਅਤੇ ਜੋੜੇ ਬੱਚਿਆਂ ਨੂੰ ਜਮਨ ਦੇਣ ਵਾਲੀ ਸੀ। ਮਹਿਲਾ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਮਾਮਲੇ ਸਬੰਧੀ ਸ਼ਿਕਾਇਤ ਦਿੱਤੀ ਤਾਂ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਵਾਰਦਾਤ ਕਰਨ ਮਗਰੋਂ ਮੁਲਜ਼ਮ ਪਤੀ ਮੌਕੇ ਤੋਂ ਫਰਾਰ ਹੋ ਗਿਆ ਅਤੇ ਮੁਲਜ਼ਮ ਦੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਪਰਿਵਾਰ ਦੇ ਬਿਆਨਾਂ ਮੁਤਾਬਿਕ ਕਾਰਵਾਈ ਅਮਲੀ ਵਿੱਚ ਲਿਆਂਦੀ ਜਾਵੇਗੀ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.