thumbnail

By ETV Bharat Punjabi Team

Published : Apr 5, 2024, 6:59 PM IST

ETV Bharat / Videos

ਅੰਮ੍ਰਿਤਸਰ ਪੁਲਿਸ ਨੂੰ ਲੁੱਟਾਂ ਖੋਹੀ ਤੇ ਚੋਰੀ ਦੇ ਮਾਮਲਿਆਂ 'ਚ ਮਿਲੀ ਕਾਮਯਾਬੀ, 25 ਮੋਟਰਸਾਈਕਲਾਂ ਸਮੇਤ 4 ਮੁਲਜ਼ਮ ਕਾਬੂ - Success to Amritsar Police

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਦੇ ਖਿਲਾਫ਼ ਚਲਾਈ ਗਈ ਮੁਹਿਮ ਦੇ ਤਹਿਤ ਸਿਵਿਲ ਲਾਇਨ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਦੋਂ ਵੱਖ-ਵੱਖ ਕੇਸਾਂ ਦੇ ਵਿੱਚ 4 ਮੁਲਜ਼ਮਾਂ ਨੂੰ ਕਾਬੂ ਕੀਤਾ। ਇਨ੍ਹਾਂ ਕੋਲੋ 25 ਦੇ ਕਰੀਬ ਚੋਰੀ ਦੇ ਮੋਟਰ ਸਾਇਕਲ ਅਤੇ ਖੋਹ ਕੀਤੇ ਗਏ 03 ਮੋਬਾਇਲ ਫੋਨ , 02 ਅਧਾਰ ਕਾਰਡ, 01 ਲੇਡੀਜ ਪਰਸ ਅਤੇ ਵਾਰਦਾਤ ਸਮੇਂ ਵਰਤਿਆ ਦਾਤਰ ਵੀ ਬਰਾਮਦ ਕੀਤਾ ਹੈ। ਪੁਲਿਸ ਦੀ ਵੈੱਬਸਾਈਟ ਉੱਤੇ ਚੋਰੀ ਦੇ ਬਰਾਮਦ ਕੀਤੇ ਮੋਟਰਸਾਈਕਲਾਂ ਦੇ ਇੰਜਣ ਨੰਬਰ ਅਪਲੋਡ ਕੀਤੇ ਜਾਣਗੇ। ਜਿਸ ਦੇ ਵੀ ਮੋਟਰਸਾਈਕਲ ਚੋਰੀ ਹੋਏ ਹਨ ਉਹ ਸਿਵਲ ਲਾਈਨ ਥਾਣੇ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.