ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਪਰਿਵਾਰ ਸਮੇਤ ਪਾਈ ਵੋਟ, ਬੋਲੇ... - Lok Sabha Elections 2024

By ETV Bharat Punjabi Team

Published : Jun 1, 2024, 2:45 PM IST

thumbnail
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਪਰਿਵਾਰ ਸਮੇਤ ਪਾਈ ਵੋਟ (ETV bharat Reporter)

ਦੇਸ਼ ਵਿੱਚ ਲੋਕਤੰਤਰ ਦੇ ਮਹਾਨ ਤਿਉਹਾਰ ਦੇ 7ਵੇਂ ਪੜਾਅ ਦੀਆਂ ਚੋਣਾਂ ਦਾ ਅਮਲ ਸ਼ੁਰੂ ਹੋ ਗਿਆ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ 'ਚ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ। ਜਿਸ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਜਿੱਥੇ ਸਥਾਨਕ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ, ਉੱਥੇ ਹੀ ਪਠਾਨਕੋਟ ਜ਼ਿਲ੍ਹੇ 'ਚ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੀ ਤਰਫੋਂ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਕਟਾਰੂਚੱਕ 'ਚ ਆਪਣੀ ਵੋਟ ਦਾ ਇਸਤੇਮਾਲ ਕੀਤਾ, ਜਿਸ 'ਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ। ਕਿ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ ਲੋਕ ਘਰਾਂ ਤੋਂ ਬਾਹਰ ਨਿਕਲਣ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਨ।  

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.